40.6 C
Patiāla
Sunday, June 21, 2026

ਬੰਗਾ ਬੇਮਿਸਾਲ ਉਮੀਦਵਾਰ ਤੇ ਵਿਸ਼ਵ ਬੈਂਕ ਦੀ ਅਗਵਾਈ ਕਰਨ ਲਈ ਤਿਆਰ: ਅਮਰੀਕਾ

Must read


ਵਾਸ਼ਿੰਗਟਨ, 22 ਅਪਰੈਲ

ਭਾਰਤੀ-ਅਮਰੀਕੀ ਕਾਰੋਬਾਰੀ ਅਜੈ ਬੰਗਾ ਬੇਮਿਸਾਲ ਉਮੀਦਵਾਰ ਹਨ ਅਤੇ ਬਹੁਤ ਹੀ ਨਾਜ਼ੁਕ ਸਮੇਂ ਵਿੱਚ ਵਿਸ਼ਵ ਬੈਂਕ ਦੀ ਅਗਵਾਈ ਕਰਨ ਲਈ ਤਿਆਰ ਹਨ। ਅਮਰੀਕਾ ਨੇ ਸ੍ਰੀ ਬੰਗਾ ਬਾਰੇ ਇਹ ਰਾਇ ਦਿੰਦਿਆਂ ਕਿਹਾ ਕਿ ਵਿਸ਼ਵ ਬੈਂਕ ਉਨ੍ਹਾਂ ਦੀ ਪ੍ਰਧਾਨ ਵਜੋਂ ਨਿਯੁਕਤੀ ਦਾ ਰਸਮੀ ਐਲਾਨ ਕਰਨ ਦੀ ਯੋਜਨਾ ਬਣਾ ਰਿਹਾ ਹੈ।



News Source link

- Advertisement -

More articles

- Advertisement -

Latest article