ਬੰਬੇ ਹਾਈ ਕੋਰਟ ਨੇ ਮਹਾਰਾਸ਼ਟਰ ਸਰਕਾਰ ਦਾ ਹੁਕਮ ਰੱਦ ਕੀਤਾ, ਜੌਹਨਸਨ ਨੂੰ ਬੇਬੀ ਪਾਊਡਰ ਬਣਾਉਣ ਤੇ ਵੇਚਣ ਦੀ ਇਜਾਜ਼ਤ ਦਿੱਤੀ

0
224


ਮੁੰਬਈ, 11 ਜਨਵਰੀ

ਬੰਬੇ ਹਾਈ ਕੋਰਟ ਨੇ ਮਹਾਰਾਸ਼ਟਰ ਸਰਕਾਰ ਦੇ ਕੰਪਨੀ ਦੇ ਲਾਇਸੈਂਸ ਨੂੰ ਰੱਦ ਕਰਨ ਦੇ ਹੁਕਮਾਂ ਨੂੰ ਸਖ਼ਤ ਕਰਾਰ ਦਿੰਦਿਆਂ ਜੌਹਨਸਨ ਐਂਡ ਜੌਹਨਸਨ ਨੂੰ ਬੇਬੀ ਪਾਊਡਰ ਬਣਾਉਣ, ਵੰਡਣ ਅਤੇ ਵੇਚਣ ਦੀ ਇਜਾਜ਼ਤ ਦੇ ਦਿੱਤੀ। ਜਸਟਿਸ ਗੌਤਮ ਪਟੇਲ ਅਤੇ ਜਸਟਿਸ ਐੱਸਜੀ ਦਿਗੇ ਦੇ ਬੈਂਚ ਨੇ ਕੰਪਨੀ ਨੂੰ ਬੇਬੀ ਪਾਊਡਰ ਬਣਾਉਣ, ਵੰਡਣ ਅਤੇ ਵੇਚਣ ਦੀ ਇਜਾਜ਼ਤ ਦਿੱਤੀ।



News Source link

LEAVE A REPLY

Please enter your comment!
Please enter your name here