ਭਗਵੰਤ ਮਾਨ ਪੰਜਾਬ ਦੇ ਕਈ ਮਾਮਲਿਆਂ ’ਤੇ ਅਮਿਤ ਸ਼ਾਹ ਨਾਲ ਗੱਲਬਾਤ ਕੀਤੀ

0
362


ਨਵੀਂ ਦਿੱਲੀ, 19 ਮਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਸ੍ਰੀ ਸ਼ਾਹ ਨਾਲ ਮੀਟਿੰਗ ਕੀਤੀ। ਸ੍ਰੀ ਮਾਨ ਪੱਤਰਕਾਰਾਂ ਨੂੰ ਦੱਸਿਆ ਕਿ ਪੰਜਾਬ ਦੇ ਕਈ ਮਾਮਲਿਆਂ ’ਤੇ ਚਰਚਾ ਹੋਈ। ਇਸ ਵਿੱਚ ਬੀਬੀਐੱਮਬੀ ਤੇ ਕਾਨੂੰਨ ਤੇ ਵਿਵਸਥਾ ਦੇ ਮਾਮਲੇ ਪ੍ਰਮੁੱਖ ਹਨ। 





News Source link

LEAVE A REPLY

Please enter your comment!
Please enter your name here