ਭਗਵੰਤ ਮਾਨ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖਤ ਕਾਰਵਾਈ ਕਰਨ ਦੇ ਹੁਕਮ

Must read


ਚੰਡੀਗੜ੍ਹ, 9 ਮਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਿਆਂ ਦੇ ਮੁੱਦੇ ’ਤੇ ਅੱਜ ਸੀਨੀਅਰ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਬਿਨਾਂ ਕਿਸੇ ਦਬਾਅ ਦੇ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਬਾਅਦ ਵਿੱਚ ਇੱਕ ਟਵੀਟ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਨਸ਼ਾ ਵੇਚਣ ਵਾਲਿਆਂ ਨੂੰ ਕਾਬੂ ਕਰਕੇ ਇਸ ਲੜੀ ਨੂੰ ਤੋੜੇਗੀ ਫਿਰ ਨੌਜਵਾਨਾਂ ਦਾ ਮੁੜ ਵਸੇਬਾ ਕੀਤਾ ਜਾਵੇਗਾ।





News Source link

- Advertisement -

More articles

- Advertisement -

Latest article