ਭਾਜਪਾ ਆਗੂ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕਿਹਾ- 15 ਦਿਨਾਂ 'ਚ ਮਿਲ ਜਾਣਗੇ ਨਤੀਜੇ

Must read


Bathinda News: ਬਠਿੰਡਾ ਵਿੱਚ ਪੰਜਾਬ ਭਾਜਪਾ ਦੇ ਸਾਬਕਾ ਸੂਬਾ ਸਕੱਤਰ ਅਤੇ ਅੰਮ੍ਰਿਤਸਰ ਇੰਚਾਰਜ ਸੁਖਪਾਲ ਸਰਾ ਨੂੰ ਪਾਕਿਸਤਾਨੀ ਡੌਨ ਸ਼ਹਿਜ਼ਾਦ ਭੱਟੀ ਵੱਲੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਉਨ੍ਹਾਂ ਨੂੰ ਇਹ ਧਮਕੀ ਈਮੇਲ ਰਾਹੀਂ ਮਿਲੀ ਹੈ। ਧਮਕੀ ਦੇਣ ਵਾਲੇ ਵਿਅਕਤੀ ਸ਼ਹਿਜ਼ਾਦ ਭੱਟੀ ਨੇ ਭਾਜਪਾ ਆਗੂ ਨੂੰ ਕਿਹਾ ਕਿ ਉਨ੍ਹਾਂ ਨੂੰ 15 ਦਿਨਾਂ ਦੇ ਅੰਦਰ “ਨਤੀਜੇ” ਮਿਲ ਜਾਣਗੇ।

ਸੁਖਪਾਲ ਸਰਾ ਨੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਕੋਲ ਈਮੇਲ ਰਾਹੀਂ ਸ਼ਿਕਾਇਤ ਦਰਜ ਕਰਵਾਈ ਹੈ। ਸੁਖਪਾਲ ਸਰਾ ਨੇ ਹਾਲ ਹੀ ਵਿੱਚ ਬਠਿੰਡਾ ਦੇ ਐਸਐਸਪੀ ਕੋਲ ਇੱਕ ਮੁਸਲਿਮ ਨੌਜਵਾਨ ਖ਼ਿਲਾਫ਼ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਿਯਮਾਂ ਦੀ ਉਲੰਘਣਾ ਕਰਨ ਦੀ ਸ਼ਿਕਾਇਤ ਦਰਜ ਕਰਵਾਈ ਸੀ। ਉਦੋਂ ਤੋਂ ਹੀ ਉਨ੍ਹਾਂ ਨੂੰ ਧਮਕੀਆਂ ਮਿਲ ਰਹੀਆਂ ਹਨ।

ਭਾਜਪਾ ਆਗੂ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕਿਹਾ- 15 ਦਿਨਾਂ 'ਚ ਮਿਲ ਜਾਣਗੇ ਨਤੀਜੇ

ਨੋਟ  : –  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਪੜ੍ਹੋ

ਹੋਰ ਪੜ੍ਹੋ



News Source link

- Advertisement -

More articles

- Advertisement -

Latest article