ਸ਼ਿਮਲਾ, 22 ਮਈ
ਹਿਮਾਚਲ ਪ੍ਰਦੇਸ਼ ਦੇ ਲਾਹੌਲ ਅਤੇ ਸਪਿਤੀ ਵਿੱਚ ਮੰਡੀ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਕੰਗਨਾ ਰਣੌਤ ਦੀ ਰੈਲੀ ਵਿੱਚ ਕਥਿਤ ਤੌਰ ’ਤੇ ਰੁਕਾਵਟ ਪਾਉਣ ਦੇ ਦੋਸ਼ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਭਾਜਪਾ ਦੀ ਸ਼ਿਕਾਇਤ ’ਤੇ ਕਾਜ਼ਾ ਪੁਲੀਸ ਸਟੇਸ਼ਨ ’ਚ ਧਾਰਾ 341 ਅਤੇ 323 ਤਹਿਤ ਕੇਸ ਦਰਜ ਕੀਤਾ ਗਿਆ ਹੈ।
News Source link
#ਭਜਪ #ਉਮਦਵਰ #ਕਗਨ #ਰਣਤ #ਦ #ਰਲ #ਵਚ #ਰਕਵਟ #ਪਉਣ #ਦ #ਮਮਲ #ਚ #ਕਸ #ਦਰਜ