33.3 C
Patiāla
Tuesday, June 9, 2026

ਭਾਜਪਾ ਦੇ ਖਾਤਿਆਂ ’ਤੇ ਰੋਕ ਲੱਗੇ: ਖੜਗੇ

Must read


ਨਵੀਂ ਦਿੱਲੀ, 15 ਮਾਰਚ

ਕਾਂਗਰਸ ਨੇ ਅੱਜ ਇੱਥੇ ਕਿਹਾ ਕਿ ਚੋਣ ਬਾਂਡ ਯੋਜਨਾ ਨਾਲ ਜੁੜੇ ਮਾਮਲੇ ਦੀ ਸੁਪਰੀਮ ਕੋਰਟ ਨੂੰ ਉੱਚ ਪੱਧਰੀ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ ਸੱਚ ਸਾਹਮਣੇ ਆਉਣ ਤੱਕ ਭਾਜਪਾ ਦੇ ਬੈਂਕ ਖਾਤਿਆਂ ਤੋਂ ਲੈਣ-ਦੇਣ ’ਤੇ ਰੋਕ ਲਗਾਈ ਜਾਵੇ। ਚੋਣ ਕਮਿਸ਼ਨ ਨੇ ਵੀਰਵਾਰ ਨੂੰ ਚੋਣ ਬਾਂਡ ਦੇ ਅੰਕੜੇ ਜਨਤਕ ਕੀਤੇ ਹਨ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ, ‘‘ਪ੍ਰਧਾਨ ਮੰਤਰੀ ਕਹਿੰਦੇ ਹਨ ‘ਨਾ ਖਾਊੁਂਗਾ, ਨਾ ਖਾਣ ਦੇਊਂਗਾ’ ਪਰ ਅੱਜ ਸੁਪਰੀਮ ਕੋਰਟ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਕਿਵੇਂ ਭਾਜਪਾ ਨੇ ਚੋਣ ਬਾਂਡ ਤੋਂ ਪੈਸਾ ਬਣਾਇਆ ਹੈ।  -ਪੀਟੀਆਈ



News Source link

- Advertisement -

More articles

- Advertisement -

Latest article