ਭਾਰਤੀਆਂ ਨੂੰ ਅਮਰੀਕੀ ਵੀਜ਼ਾ ਦੇਣ ਦੀ ਪ੍ਰਕਿਰਿਆ ਤੇਜ਼ ਹੋਣ ਦਾ ਦਾਅਵਾ

0
243


ਵਾਸ਼ਿੰਗਟਨ, 29 ਮਾਰਚ

ਅਮਰੀਕਾ ਆਉਣ ਦੇ ਚਾਹਵਾਨ ਲੋਕਾਂ ਲਈ ਭਾਰਤ ਵਿੱਚ ਵੀਜ਼ਾ ਇੰਟਰਵਿਊ ਲਈ ਉਡੀਕ ਸਮੇਂ ਵਿੱਚ 60 ਫੀਸਦੀ ਦੀ ਕਮੀ ਆਈ ਹੈ। ਅਮਰੀਕਾ ਦੇ ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਅਮਰੀਕਾ ਦੁਆਰਾ ਵੀਜ਼ਾ ਅਰਜ਼ੀਆਂ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਡਿਪਲੋਮੈਟਿਕ ਮਿਸ਼ਨ ਖੋਲ੍ਹਣ ਅਤੇ ਅਧਿਕਾਰੀਆਂ ਦੀ ਗਿਣਤੀ ਵਧਾਉਣ ਸਮੇਤ ਕਈ ਕਦਮ ਚੁੱਕਣ ਕਾਰਨ ਹੋਇਆ ਹੈ।





News Source link