ਭਾਰਤੀ ਓਲੰਪਿਕ ਸੰਘ ਦੀ ਕਾਰਜਕਾਰਨੀ ਕਮੇਟੀ ਦੀ ਚੋਣ 10 ਦਸੰਬਰ ਨੂੰ

0
226


ਨਵੀਂ ਦਿੱਲੀ, 3 ਨਵੰਬਰ

ਸੁਪਰੀਮ ਕੋਰਟ ਨੇ ਭਾਰਤੀ ਓਲੰਪਿਕ ਸੰਘ (ਆਈਓਏ) ਦੀ ਕਾਰਜਕਾਰੀ ਕਮੇਟੀ ਦੀਆਂ ਚੋਣਾਂ ਕਰਵਾਉਣ ਲਈ ਨਵੇਂ ਪ੍ਰੋਗਰਾਮ ਨੂੰ ਮਨਜ਼ੂਰੀ ਦੇ ਦਿੱਤੀ ਹੈ ਤੇ ਚੋਣ 10 ਦਸੰਬਰ ਨੂੰ ਹੋਵੇਗੀ। ਇਸ ਦੇ ਨਾਲ ਸਰਵਉੱਚ ਅਦਾਲਤ ਨੇ 10 ਨਵੰਬਰ ਨੂੰ ਹੋਣ ਵਾਲੀ ਜਨਰਲ ਅਸੈਂਬਲੀ ਦੀ ਮੀਟਿੰਗ ਤੋਂ ਪਹਿਲਾਂ ਸੋਧਿਆ ਸੰਵਿਧਾਨ ਖਰੜਾ ਮੈਂਬਰਾਂ ਨੂੰ ਵੰਡਣ ਦੀ ਇਜਾਜ਼ਤ ਦਿੱਤੀ ਹੈ।





News Source link

LEAVE A REPLY

Please enter your comment!
Please enter your name here