ਭਾਰਤੀ ਕੁਸ਼ਤੀ ਸੰਘ ਨੂੰ ਗਲਤ ਢੰਗ ਨਾਲ ਮੁਅੱਤਲ ਕੀਤਾ ਗਿਆ ਹੈ, ਅਦਾਲਤ ’ਚ ਜਾਵਾਂਗੇ: ਸੰਜੈ ਸਿੰਘ

Must read


ਨਵੀਂ ਦਿੱਲੀ, 28 ਦਸੰਬਰ

ਨਵੇਂ ਚੁਣੇ ਗਏ ਭਾਰਤੀ ਕੁਸ਼ਤੀ ਸੰਘ (ਡਬਲਿਊਐੱਫਆਈ) ਦੇ ਪ੍ਰਧਾਨ ਸੰਜੈ ਸਿੰਘ ਨੇ ਅੱਜ ਕਿਹਾ ਕਿ ਖੇਡ ਮੰਤਰਾਲੇ ਨੇ ਸੰਘ ਨੂੰ ਮੁਅੱਤਲ ਕਰਦੇ ਸਮੇਂ ਢੁਕਵੀਂ ਪ੍ਰਕਿਰਿਆ ਦੀ ਪਾਲਣਾ ਨਹੀਂ ਕੀਤੀ ਅਤੇ ਉਹ ਸਰਕਾਰ ਦੇ ਫੈਸਲੇ ਨੂੰ ਅਦਾਲਤ ਵਿੱਚ ਚੁਣੌਤੀ ਦੇਣਗੇ। ਖੇਡ ਮੰਤਰਾਲੇ ਨੇ ਐਤਵਾਰ ਨੂੰ ਕੁਸ਼ਤੀ ਸੰਘ ਨੂੰ ਮੁਅੱਤਲ ਕਰ ਦਿੱਤਾ ਸੀ। ਸੰਜੈ ਸਿੰਘ ਨੇ ਕਿਹਾ ਕਿ ਉਸ ਦੀ ਖੁਦਮੁਖਤਿਆਰੀ ਅਤੇ ਜਮਹੂਰੀ ਢੰਗ ਨਾਲ ਚੁਣੀ ਸੰਸਥਾ ਨੂੰ ਉਨ੍ਹਾਂ ਦਾ ਪੱਖ ਬਿਨਾਂ ਮੁਅੱਤਲ ਨਹੀਂ ਕੀਤਾ ਜਾ ਸਕਦਾ।



News Source link

- Advertisement -

More articles

- Advertisement -

Latest article