ਭਾਰਤ-ਚੀਨ 'ਤੇ ਲਾਗੂ ਹੋਵੇਗਾ 100% ਟੈਰਿਫ? US ਹਾਊਸ 'ਚ ਪਾਸ ਹੋਇਆ ਆਹ ਬਿੱਲ

Must read


ਅਮਰੀਕੀ ਪ੍ਰਤੀਨਿਧੀ ਸਭਾ ਨੇ ਰੂਸ ‘ਤੇ ਸਖ਼ਤ ਪਾਬੰਦੀਆਂ ਲਗਾਉਣ ਵਾਲਾ ਬਿੱਲ ਪਾਸ ਕਰ ਦਿੱਤਾ ਹੈ। ਇਸ ਬਿੱਲ ਰਾਸ਼ਟਰਪਤੀ ਡੋਨਾਲਡ ਟਰੰਪ ਭਾਰਤ ਅਤੇ ਚੀਨ ਵਰਗੇ ਦੇਸ਼ਾਂ ‘ਤੇ 100% ਤੱਕ ਟੈਰਿਫ ਲਗਾ ਸਕਦੇ ਹਨ, ਜੇਕਰ ਇਹ ਦੋਵੇਂ ਦੇਸ਼ ਰੂਸ ਤੋਂ ਤੇਲ ਅਤੇ ਗੈਸ ਖਰੀਦਦੇ ਹਨ। 



News Source link

- Advertisement -

More articles

- Advertisement -

Latest article