ਭਾਰਤ ’ਚ ਵੀਜ਼ਾ ਪ੍ਰਕਿਰਿਆ ’ਚ ਤੇਜ਼ੀ ਲਿਆਂਦੀ ਗਈ ਹੈ ਤੇ ਆਉਂਦੇ ਸਮੇਂ ਹੋਰ ਸੁਧਾਰ ਹੋਵੇਗਾ: ਅਮਰੀਕਾ

0
274


ਵਾਸ਼ਿੰਗਟਨ, 5 ਜਨਵਰੀ

ਅਮਰੀਕਾ ਭਾਰਤ ਵਿਚ ਵੀਜ਼ਾ ਇੰਟਰਵਿਊ ਲਈ ਲੱਗਣ ਵਾਲੇ ਸਮੇਂ ਨੂੰ ਘਟਾਉਣ ਲਈ ਹਰ ਸੰਭਵ ਕਦਮ ਚੁੱਕ ਰਿਹਾ ਹੈ। ਅਮਰੀਕੀ ਵਿਦੇਸ਼ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ। ਵਿਦੇਸ਼ ਦਫਤਰ ਦੇ ਬੁਲਾਰੇ ਨੇ ਕਿਹਾ, ‘ਵੀਜ਼ਾ ਪ੍ਰਕਿਰਿਆ ਵਿੱਚ ਉਮੀਦ ਨਾਲੋਂ ਤੇਜ਼ੀ ਨਾਲ ਸੁਧਾਰ ਹੋ ਰਿਹਾ ਹੈ ਅਤੇ ਸਾਨੂੰ ਉਮੀਦ ਹੈ ਕਿ ਇਹ ਆਉਣ ਵਾਲੇ ਸਮੇਂ ਵਿੱਚ ਮਹਾਮਾਰੀ ਤੋਂ ਪਹਿਲਾਂ ਦੇ ਪੱਧਰਾਂ ‘ਤੇ ਵਾਪਸ ਆ ਜਾਵੇਗੀ। ਬੁਲਾਰੇ ਨੇ ਕਿਹਾ ਕਿ ਅਮਰੀਕਾ ਨੇ 2016 ਤੋਂ ਬਾਅਦ ਕਿਸੇ ਵੀ ਸਾਲ ਦੇ ਮੁਕਾਬਲੇ ਵਿੱਤੀ ਸਾਲ 2022 ਵਿੱਚ ਵਧੇਰੇ ਵਿਦਿਆਰਥੀ ਵੀਜ਼ੇ ਜਾਰੀ ਕੀਤੇ।



News Source link

LEAVE A REPLY

Please enter your comment!
Please enter your name here