ਪੰਜਾਬ ਭਾਰਤ ਤੇ ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਸਮਝੌਤਾ ਨਵਿਆਇਆ: ਵਿਦੇਸ਼ ਮੰਤਰਾਲਾ By Mehra Media Team October 23, 2024 0 134 Share Facebook Twitter Pinterest WhatsApp Must read Canada 'ਚ ਪੰਜਾਬੀ ਲੜਕੀ ਦੀ ਸ਼ੱਕੀ ਹਾਲਾਤਾਂ 'ਚ ਮੌਤ ,ਪਾਰਕ ਦੇ ਬੈਂਚ 'ਤੇ ਮਿਲੀ ਲਾਸ਼ , 2021 'ਚ ਗਈ ਸੀ ਕੈਨੇਡਾ April 24, 2026 Raghav Chadha ਅਤੇ ‘ਆਪ’ ਛੱਡਣ ਵਾਲੇ ਸੰਸਦ ਮੈਂਬਰਾਂ ‘ਤੇ ਬੋਲੇ ਅੰਨਾ ਹਜ਼ਾਰੇ, April 24, 2026 ਖੁੱਲਾ ਕੁਰਤਾ ਪਾ ਕੇ ਆਈ ਵਾਮਿਕਾ ਗੱਬੀ April 24, 2026 AAP ਨੂੰ ਵੱਡਾ ਝਟਕਾ ! BJP 'ਚ ਸ਼ਾਮਲ ਹੋਏ 'AAP' ਦੇ 3 ਬਾਗੀ ਰਾਜ ਸਭਾ ਮੈਂਬਰ April 24, 2026 Mehra Media Teamhttps://punjabimedia.in ਨਵੀਂ ਦਿੱਲੀ, 22 ਅਕਤੂਬਰਭਾਰਤੀ ਵਿਦੇਸ਼ ਮੰਤਰਾਲੇ ਨੇ ਅੱਜ ਦੱਸਿਆ ਕਿ ਭਾਰਤ ਅਤੇ ਪਾਕਿਸਤਾਨ ਨੇ ਅਗਲੇ ਪੰਜ ਸਾਲਾਂ ਲਈ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਸਮਝੌਤਾ ਨਵਿਆ ਦਿੱਤਾ ਹੈ। ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਪਾਕਿਸਤਾਨ ਵੱਲੋਂ ਪ੍ਰਤੀ ਸ਼ਰਧਾਲੂ 20 ਅਮਰੀਕੀ ਡਾਲਰ ਸਰਵਿਸ ਚਾਰਜ ਲਿਆ ਜਾਂਦਾ ਹੈ ਤੇ ਭਾਰਤ ਨੇ ਗੁਆਂਢੀ ਮੁਲਕ ਨੂੰ ਇਹ ਫੀਸ ਮੁਆਫ਼ ਕਰਨ ਦੀ ਮੁੜ ਅਪੀਲ ਕੀਤੀ ਹੈ। ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਐਕਸ ’ਤੇ ਇਕ ਪੋਸਟ ਵਿਚ ਲਿਖਿਆ, ‘‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਸਿੱਖ ਭਾਈਚਾਰੇ ਨੂੰ ਉਨ੍ਹਾਂ ਦੇ ਪਵਿੱਤਰ ਸਥਾਨਾਂ ਤੱਕ ਰਸਾਈ ਦੀ ਸਹੂਲਤ ਜਾਰੀ ਰੱਖੇਗੀ।’’ ਇਸ ਤੋਂ ਇਲਾਵਾ ਵਿਦੇਸ਼ ਮੰਤਰਾਲੇ ਨੇ ਕਿਹਾ, ‘ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ’ਤੇ ਸਮਝੌਤਾ ਪੰਜ ਹੋਰ ਸਾਲਾਂ ਲਈ ਨਵਿਆਇਆ ਗਿਆ ਹੈ।’ ਜ਼ਿਕਰਯੋਗ ਹੈ ਕਿ ਭਾਰਤ ਤੇ ਪਾਕਿਸਤਾਨ ਦਰਮਿਆਨ 24 ਅਕਤੂਬਰ, 2019 ਨੂੰ ਸਮਝੌਤਾ ਹੋਇਆ ਸੀ ਜਿਸ ਤਹਿਤ ਭਾਰਤ ਤੋਂ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਪਾਕਿਸਤਾਨ ਦੇ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ, ਨਾਰੋਵਾਲ ਦੀ ਯਾਤਰਾ ਦੀ ਸਹੂਲਤ ਦਿੱਤੀ ਗਈ ਸੀ। -ਪੀਟੀਆਈ ਸਬੰਧਿਤ ਖ਼ਬਰਾਂ Published At: OCTOBER 23, 2024 12:48 AM (IST) Published At: OCTOBER 23, 2024 12:38 AM (IST) Published At: OCTOBER 23, 2024 12:24 AM (IST) Published At: OCTOBER 22, 2024 06:15 PM (IST) | Updated At: OCTOBER 22, 2024 06:19 PM (IST) Published At: OCTOBER 22, 2024 05:26 PM (IST) Published At: OCTOBER 22, 2024 04:43 PM (IST) | Updated At: OCTOBER 22, 2024 04:47 PM (IST) News Source link Tagsਸਹਬਸਮਝਤਸ਼ਰਕਰਤਰਪਰਤਨਨਵਆਇਆਪਕਸਤਨਬਰਭਰਤਮਤਰਲਲਘਵਦਸ਼ Share Facebook Twitter Pinterest WhatsApp Previous articleਉਪ ਰਾਜਪਾਲ ਮਨੋਜ ਸਿਨਹਾ ਨੇ 4 ਨਵੰਬਰ ਨੂੰ ਸ੍ਰੀਨਗਰ ਵਿਚ ਜੰਮੂ ਕਸ਼ਮੀਰ ਅਸੈਂਬਲੀ ਦਾ ਇਜਲਾਸ ਸੱਦਿਆ – Punjabi TribuneNext articleਕੀ ਪੰਜਾਬੀਆਂ ਨੇ ਮੁਸੀਬਤਾਂ ਖ਼ੁਦ ਨਹੀਂ ਸਹੇੜੀਆਂ? - Advertisement - More articles Canada 'ਚ ਪੰਜਾਬੀ ਲੜਕੀ ਦੀ ਸ਼ੱਕੀ ਹਾਲਾਤਾਂ 'ਚ ਮੌਤ ,ਪਾਰਕ ਦੇ ਬੈਂਚ 'ਤੇ ਮਿਲੀ ਲਾਸ਼ , 2021 'ਚ ਗਈ ਸੀ ਕੈਨੇਡਾ April 24, 2026 AAP ਨੂੰ ਵੱਡਾ ਝਟਕਾ ! BJP 'ਚ ਸ਼ਾਮਲ ਹੋਏ 'AAP' ਦੇ 3 ਬਾਗੀ ਰਾਜ ਸਭਾ ਮੈਂਬਰ April 24, 2026 Jalandhar 'ਚ ਗੈਸ ਸਿਲੰਡਰ ਨਾ ਮਿਲਣ 'ਤੇ ਲੋਕਾਂ ਨੇ ਸੜਕ ਕੀਤੀ ਜਾਮ , '25 ਦਿਨਾਂ ਤੋਂ ਸਪਲਾਈ ਨਹੀਂ ਮਿਲੀ ,ਬਲੈਕ 'ਚ 3 ਹਜ਼ਾਰ ਦਾ... April 24, 2026 - Advertisement - Latest article Canada 'ਚ ਪੰਜਾਬੀ ਲੜਕੀ ਦੀ ਸ਼ੱਕੀ ਹਾਲਾਤਾਂ 'ਚ ਮੌਤ ,ਪਾਰਕ ਦੇ ਬੈਂਚ 'ਤੇ ਮਿਲੀ ਲਾਸ਼ , 2021 'ਚ ਗਈ ਸੀ ਕੈਨੇਡਾ April 24, 2026 Raghav Chadha ਅਤੇ ‘ਆਪ’ ਛੱਡਣ ਵਾਲੇ ਸੰਸਦ ਮੈਂਬਰਾਂ ‘ਤੇ ਬੋਲੇ ਅੰਨਾ ਹਜ਼ਾਰੇ, April 24, 2026 ਖੁੱਲਾ ਕੁਰਤਾ ਪਾ ਕੇ ਆਈ ਵਾਮਿਕਾ ਗੱਬੀ April 24, 2026 AAP ਨੂੰ ਵੱਡਾ ਝਟਕਾ ! BJP 'ਚ ਸ਼ਾਮਲ ਹੋਏ 'AAP' ਦੇ 3 ਬਾਗੀ ਰਾਜ ਸਭਾ ਮੈਂਬਰ April 24, 2026 India Monsoon 2026 : ‘ਦੇਸ਼ ‘ਚ ਜਲਦੀ ਦਸਤਕ ਦੇਵੇਗਾ ਮਾਨਸੂਨ , ਸਮੇਂ ਤੋਂ ਪਹਿਲਾਂ ਹੋਵੇਗੀ ਬਾਰਿਸ਼’ April 24, 2026
ਨਵੀਂ ਦਿੱਲੀ, 22 ਅਕਤੂਬਰਭਾਰਤੀ ਵਿਦੇਸ਼ ਮੰਤਰਾਲੇ ਨੇ ਅੱਜ ਦੱਸਿਆ ਕਿ ਭਾਰਤ ਅਤੇ ਪਾਕਿਸਤਾਨ ਨੇ ਅਗਲੇ ਪੰਜ ਸਾਲਾਂ ਲਈ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਸਮਝੌਤਾ ਨਵਿਆ ਦਿੱਤਾ ਹੈ। ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਪਾਕਿਸਤਾਨ ਵੱਲੋਂ ਪ੍ਰਤੀ ਸ਼ਰਧਾਲੂ 20 ਅਮਰੀਕੀ ਡਾਲਰ ਸਰਵਿਸ ਚਾਰਜ ਲਿਆ ਜਾਂਦਾ ਹੈ ਤੇ ਭਾਰਤ ਨੇ ਗੁਆਂਢੀ ਮੁਲਕ ਨੂੰ ਇਹ ਫੀਸ ਮੁਆਫ਼ ਕਰਨ ਦੀ ਮੁੜ ਅਪੀਲ ਕੀਤੀ ਹੈ। ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਐਕਸ ’ਤੇ ਇਕ ਪੋਸਟ ਵਿਚ ਲਿਖਿਆ, ‘‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਸਿੱਖ ਭਾਈਚਾਰੇ ਨੂੰ ਉਨ੍ਹਾਂ ਦੇ ਪਵਿੱਤਰ ਸਥਾਨਾਂ ਤੱਕ ਰਸਾਈ ਦੀ ਸਹੂਲਤ ਜਾਰੀ ਰੱਖੇਗੀ।’’ ਇਸ ਤੋਂ ਇਲਾਵਾ ਵਿਦੇਸ਼ ਮੰਤਰਾਲੇ ਨੇ ਕਿਹਾ, ‘ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ’ਤੇ ਸਮਝੌਤਾ ਪੰਜ ਹੋਰ ਸਾਲਾਂ ਲਈ ਨਵਿਆਇਆ ਗਿਆ ਹੈ।’ ਜ਼ਿਕਰਯੋਗ ਹੈ ਕਿ ਭਾਰਤ ਤੇ ਪਾਕਿਸਤਾਨ ਦਰਮਿਆਨ 24 ਅਕਤੂਬਰ, 2019 ਨੂੰ ਸਮਝੌਤਾ ਹੋਇਆ ਸੀ ਜਿਸ ਤਹਿਤ ਭਾਰਤ ਤੋਂ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਪਾਕਿਸਤਾਨ ਦੇ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ, ਨਾਰੋਵਾਲ ਦੀ ਯਾਤਰਾ ਦੀ ਸਹੂਲਤ ਦਿੱਤੀ ਗਈ ਸੀ। -ਪੀਟੀਆਈ