ਪੰਜਾਬ ਭਾਰਤ ਤੇ ਸ੍ਰੀਲੰਕਾ ਵਿਚਾਲੇ ਪਹਿਲਾ ਇੱਕ ਰੋਜ਼ਾ ਮੈਚ ਟਾਈ By Mehra Media Team August 3, 2024 0 194 Share FacebookXPinterestWhatsApp Must read Ludhiana 'ਚ ਪਰਾਲੀ ਦੇ ਧੂੰਏਂ ਕਾਰਨ ਭਿਆਨਕ ਹਾਦਸਾ, ਮਹਿਲਾ ਦੀ ਮੌਤ; 3 ਗੰਭੀਰ ਜ਼ਖ਼ਮੀ November 20, 2026 CM Mother Death : ਮਾਂ ਦੇ ਦਿਹਾਂਤ ‘ਤੇ ਭਾਵੁਕ ਹੋਏ CM , X ‘ਤੇ ਤਸਵੀਰ ਸਾਂਝੀ ਕਰ ਲਿਖਿਆ- ਮਾਂ… ਓਮ ਸ਼ਾਂਤ November 20, 2026 Heart Attack : ਠੰਢ 'ਚ ਦਿਲ ਦੇ ਮਰੀਜ਼ ਰੱਖਣ ਸਾਵਧਾਨੀ, ਇਨ੍ਹਾਂ ਲੱਛਣਾਂ ਨੂੰ ਨਾ ਕਰੋ ਨਜ਼ਰਅੰਦਾਜ਼! November 20, 2026 Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ November 20, 2026 Mehra Media Teamhttps://punjabimedia.in ਕੋਲੰਬੋ, 2 ਅਗਸਤ ਭਾਰਤ ਅਤੇ ਸ੍ਰੀਲੰਕਾ ਵਿਚਾਲੇ ਤਿੰਨ ਇੱਕ ਰੋਜ਼ਾ ਮੈਚਾਂ ਦੀ ਲੜੀ ਦਾ ਅੱਜ ਇੱਥੇ ਖੇਡਿਆ ਗਿਆ ਪਹਿਲਾ ਮੈਚ ਟਾਈ ਰਿਹਾ। ਸ਼ਾਨਦਾਰ ਖੇਡ ਦਿਖਾਉਣ ਬਦਲੇ ਦੁਨਿਥ ਵੈਲਾਲਾਗੇ ਨੂੰ ‘ਪਲੇਅਰ ਆਫ ਦਿ ਮੈਚ’ ਚੁਣਿਆ ਗਿਆ। ਸ੍ਰੀਲੰਕਾ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਸਲਾਮੀ ਬੱਲੇਬਾਜ਼ ਪਥੁਮ ਨਿਸਾਂਕਾ (56 ਦੌੜਾਂ) ਅਤੇ ਮੱਧਕ੍ਰਮ ਦੇ ਬੱਲੇਬਾਜ਼ ਦੁਨਿਥ ਵੈਲਾਲਾਗੇ (67 ਦੌੜਾਂ) ਦੇ ਨੀਮ ਸੈਂਕੜਿਆਂ ਸਦਕਾ 50 ਓਵਰਾਂ ’ਚ 8 ਵਿਕਟਾਂ ’ਤੇ 230 ਦੌੜਾਂ ਬਣਾਈਆਂ। ਭਾਰਤ ਵੱਲੋਂ ਅਰਸ਼ਦੀਪ ਸਿੰਘ ਅਤੇ ਅਕਸ਼ਰ ਪਟੇਲ ਨੇ ਦੋ-ਦੋ ਵਿਕਟਾਂ ਲਈਆਂ। ਇਸ ਮਗਰੋਂ ਜਿੱਤ ਲਈ 231 ਦੌੜਾਂ ਦੀ ਟੀਚਾ ਹਾਸਲ ਕਰਦਿਆਂ ਭਾਰਤੀ ਟੀਮ 47.5 ਓਵਰਾਂ ’ਚ 230 ਦੌੜਾਂ ’ਤੇ ਹੀ ਆਊਟ ਹੋ ਗਈ। ਕਪਤਾਨ ਰੋਹਿਤ ਸ਼ਰਮਾ ਨੇ 58 ਦੌੜਾਂ ਤੇ ਅਕਸ਼ਰ ਪਟੇਲ ਨੇ 33 ਦੌੜਾਂ ਬਣਾਉਂਦਿਆਂ ਟੀਮ ਨੂੰ ਜਿਤਾਉਣ ਲਈ ਪੂਰੀ ਵਾਹ ਲਾਈ ਪਰ ਉਹ ਸਫਲ ਨਾ ਹੋ ਸਕੇ। ਟੀਮ ਵੱਲੋਂ ਵਿਰਾਟ ਕੋਹਲੀ ਨੇ 24, ਕੇਐੱਲ ਰਾਹੁਲ ਨੇ 31, ਸ਼ਿਵਮ ਦੂਬੇ ਨੇ 25 ਅਤੇ ਸ਼੍ਰੇਅਸ ਅਈਅਰ ਨੇ 23 ਦੌੜਾਂ ਬਣਾਈਆਂ। ਸ੍ਰੀਲੰਕਾ ਵੱਲੋਂ ਵਾਨਿੰਦੂ ਹਸਰੰਗਾ ਤੇ ਚਾਰਿਥ ਅਸਾਲੇਂਕਾ ਨੇ 3-3 ਜਦਕਿ ਦੁਨਿਥ ਵੈਲਾਲਾਗੇ ਨੇ 2 ਵਿਕਟਾਂ ਹਾਸਲ ਕੀਤੀਆਂ। ਲੜੀ ਦਾ ਦੂਜਾ ਮੈਚ 4 ਅਗਸਤ ਨੂੰ ਖੇਡਿਆ ਜਾਵੇਗਾ। -ਪੀਟੀਆਈ News Source link Tagsਇਕਸਰਲਕਟਈਤਪਹਲਭਰਤਮਚਰਜਵਚਲ Share FacebookXPinterestWhatsApp Previous articleਚੋਣ ਕਮਿਸ਼ਨ ਅਗਲੇ ਹਫ਼ਤੇ ਲਵੇਗਾ ਜੰਮੂ-ਕਸ਼ਮੀਰ ’ਚ ਚੋਣ ਤਿਆਰੀਆਂ ਦਾ ਜਾਇਜ਼ਾNext articleਸਰਕਾਰ ਵੱਲੋਂ ਐੱਨਏਸੀ ਨੂੰ ਵੱਧ ਪੈਨਸ਼ਨ ਦੀ ਮੰਗ ’ਤੇ ਵਿਚਾਰ ਕਰਨ ਦਾ ਭਰੋਸਾ – Punjabi Tribune - Advertisement - More articles Ludhiana 'ਚ ਪਰਾਲੀ ਦੇ ਧੂੰਏਂ ਕਾਰਨ ਭਿਆਨਕ ਹਾਦਸਾ, ਮਹਿਲਾ ਦੀ ਮੌਤ; 3 ਗੰਭੀਰ ਜ਼ਖ਼ਮੀ November 20, 2026 Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ November 20, 2026 Punjab News: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਭਾਰੀ ਸੁਰੱਖਿਆ ਵਿਚਾਲੇ ਜਲੰਧਰ ਪਹੁੰਚੇ, ਪਰਗਟ ਸਿੰਘ ਦੇ ਘਰ ਕਈ ਮੁੱਦਿਆਂ 'ਤੇ ਚਰਚਾ ਦੀ... November 20, 2026 - Advertisement - Latest article Ludhiana 'ਚ ਪਰਾਲੀ ਦੇ ਧੂੰਏਂ ਕਾਰਨ ਭਿਆਨਕ ਹਾਦਸਾ, ਮਹਿਲਾ ਦੀ ਮੌਤ; 3 ਗੰਭੀਰ ਜ਼ਖ਼ਮੀ November 20, 2026 CM Mother Death : ਮਾਂ ਦੇ ਦਿਹਾਂਤ ‘ਤੇ ਭਾਵੁਕ ਹੋਏ CM , X ‘ਤੇ ਤਸਵੀਰ ਸਾਂਝੀ ਕਰ ਲਿਖਿਆ- ਮਾਂ… ਓਮ ਸ਼ਾਂਤ November 20, 2026 Heart Attack : ਠੰਢ 'ਚ ਦਿਲ ਦੇ ਮਰੀਜ਼ ਰੱਖਣ ਸਾਵਧਾਨੀ, ਇਨ੍ਹਾਂ ਲੱਛਣਾਂ ਨੂੰ ਨਾ ਕਰੋ ਨਜ਼ਰਅੰਦਾਜ਼! November 20, 2026 Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ November 20, 2026 ਸਿਆਸੀ ਜਗਤ ‘ਚ ਪਸਰਿਆ ਮਾਤਮ, CM ਦੀ ਮਾਤਾ ਦਾ ਦੇਹਾਂਤ, 91 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ, ਸਦਮੇ ‘ਚ ਯੋਗੀ ਆਦ November 20, 2026