ਭਾਰਤ ਨੇ 400 ਅਰਬ ਡਾਲਰ ਦੇ ਨਿਰਯਾਤ ਦਾ ਟੀਚਾ ਸਮੇਂ ਤੋਂ ਪਹਿਲਾਂ ਪੂਰਾ ਕੀਤਾ, ਮੋਦੀ ਵੱਲੋਂ ਸ਼ਲਾਘਾ

0
416


ਨਵੀਂ ਦਿੱਲੀ, 23 ਮਾਰਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚਾਲੂ ਵਿੱਤੀ ਸਾਲ ਵਿੱਚ 400 ਅਰਬ ਡਾਲਰ ਦੇ ਉਤਪਾਦ ਨਿਰਯਾਤ ਟੀਚੇ ਨੂੰ ਹਾਸਲ ਕਰਨ ਵਿੱਚ ਭਾਰਤ ਦੀ ਸਫਲਤਾ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਹ ਦੇਸ਼ ਨੂੰ ਆਤਮ-ਨਿਰਭਰ ਭਾਰਤ ਬਣਾਉਣ ਲਈ ਮਹੱਤਵਪੂਰਨ ਕਦਮ ਹੈ। ਭਾਰਤ ਨੇ ਤੈਅ ਸਮੇਂ ਤੋਂ ਨੌਂ ਦਿਨ ਪਹਿਲਾਂ 400 ਅਰਬ ਡਾਲਰ ਦਾ ਉਤਪਾਦ ਨਿਰਯਾਤ ਟੀਚਾ ਹਾਸਲ ਕਰ ਲਿਆ ਹੈ।



News Source link

LEAVE A REPLY

Please enter your comment!
Please enter your name here