28.5 C
Patiāla
Friday, April 17, 2026

ਭਾਰਤ-ਪਾਕਿਸਤਾਨ ਤਣਾਅ ਵਧਣ ਕਾਰਨ 244 ਥਾਵਾਂ ’ਤੇ ਹੋਵੇਗੀ ਮੌਕ ਡਰਿੱਲ

Must read


ਪੰਜਾਬੀ ਟ੍ਰਿਬਿਊਨ ਵੈੱਬ ਡੈਸਕ

ਚੰਡੀਗੜ੍ਹ, 6 ਮਈ

ਕੇਂਦਰੀ ਗ੍ਰਹਿ ਮੰਤਰਾਲਾ ਨੇ ਪ੍ਰਭਾਵਸ਼ਾਲੀ ਨਾਗਰਿਕ ਰੱਖਿਆ ਦਾ ਮੁਲਾਂਕਣ ਕਰਨ ਲਈ 7 ਮਈ ਨੂੰ 244 ਜ਼ਿਲ੍ਹਿਆਂ ਵਿੱਚ ਮੌਕ ਡਰਿੱਲ ਕਰਨ ਦੇ ਆਦੇਸ਼ ਦਿੱਤੇ ਹਨ। ਕੇਂਦਰ ਸਰਕਾਰ ਨੇ ਸੋਮਵਾਰ ਨੂੰ ਦਿੱਲੀ, ਉੱਤਰ ਪ੍ਰਦੇਸ਼, ਓਡੀਸ਼ਾ ਅਤੇ ਪੱਛਮੀ ਬੰਗਾਲ ਸਮੇਤ ਸੂਬਿਆਂ ਵਿਚ ਬੁੱਧਵਾਰ ਨੂੰ ਇਕ ਦੇਸ਼ ਵਿਆਪੀ ਨਾਗਰਿਕ ਰੱਖਿਆ ਮੌਕ ਡਰਿੱਲ ਦਾ ਐਲਾਨ ਕੀਤਾ। ਚੰਡੀਗੜ੍ਹ ਅਤੇ ਸ਼ਿਮਲਾ ਵੀ ਇਸ ਡਰਿੱਲ ਦਾ ਹਿੱਸਾ ਹੋਣਗੇ।22 ਅਪਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਦੇਸ਼ ਵਿਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ, ਜਿਸ ਵਿੱਚ 26 ਲੋਕ ਮਾਰੇ ਗਏ ਸਨ।

ਦੇਖੋ ਸੂਬਿਆਂ ਦੇ ਕਿਹੜੇ ਕਿਹੜੇ ਜ਼ਿਲ੍ਹਿਆਂ ਵਿਚ ਹੋਵੇਗੀ ਮੌਕ ਡਰਿੱਲ:-

 

 



News Source link

- Advertisement -

More articles

- Advertisement -

Latest article