ਭਾਰਤ ਵੱਲੋਂ ਸ੍ਰੀਲੰਕਾ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ

Must read


ਕੋਲੰਬੋ, 16 ਜੁਲਾਈ

ਭਾਰਤ ਨੇ ਅੱਜ ਸ੍ਰੀਲੰਕਾ ਨੂੰ ਭਰੋਸਾ ਦਿੱਤਾ ਹੈ ਕਿ ਉਹ ਦੇਸ਼ ਵਿੱਚ ਲੋਕਤੰਤਰ, ਸਥਿਰਤਾ ਅਤੇ ਆਰਥਿਕ ਸੁਧਾਰ ਲਈ ਸਮਰਥਨ ਜਾਰੀ ਰੱਖੇਗਾ। ਇਹ ਭਰੋਸਾ ਭਾਰਤ ਦੇ ਹਾਈ ਕਮਿਸ਼ਨਰ ਗੋਪਾਲ ਬਾਗਲੇ ਨੇ ਸੰਸਦ ਦੇ ਸਪੀਕਰ ਮਹਿੰਦਾ ਯਾਪਾ ਅਬੈਵਰਦਨਾ ਨੂੰ ਮੁਲਾਕਾਤ ਦੌਰਾਨ ਦਿੱਤਾ। ਇਹ ਬੈਠਕ ਸਪੀਕਰ ਅਬੈਵਰਦੇਨਾ ਵੱਲੋਂ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਦਾ ਅਸਤੀਫਾ ਸਵੀਕਾਰ ਕਰਨ ਤੋਂ ਇਕ ਦਿਨ ਬਾਅਦ ਹੋਈ। 





News Source link

- Advertisement -

More articles

- Advertisement -

Latest article