ਭਾਰਤ ਵੱਲੋਂ 100 ਤੋਂ ਵੱਧ ਅਫ਼ਗਾਨ ਸਿੱਖਾਂ ਤੇ ਹਿੰਦੂਆਂ ਨੂੰ ਈ-ਵੀਜ਼ਾ ਜਾਰੀ

0
399


ਟ੍ਰਿਬਿਊਨ ਵੈੱਬ ਡੈਸਕ

ਚੰਡੀਗੜ੍ਹ, 19 ਜੂਨ

ਅਫਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਕਰਤੇ ਪ੍ਰਵਾਨ ਗੁਰਦੁਆਰੇ ’ਤੇ ਇਸਲਾਮਿਕ ਸਟੇਟ ਵੱਲੋਂ ਕੀਤੇ ਹਮਲੇ ਤੋਂ ਇੱਕ ਦਿਨ ਬਾਅਦ ਕੇਂਦਰ ਸਰਕਾਰ ਨੇ 100 ਤੋਂ ਵੱਧ ਅਫ਼ਗਾਨ ਸਿੱਖਾਂ ਅਤੇ ਹਿੰਦੂਆਂ ਨੂੰ ਈ-ਵੀਜ਼ਾ ਜਾਰੀ ਕੀਤਾ ਹੈ। ਘੱਟ ਗਿਣਤੀ ਭਾਈਚਾਰੇ ਨੂੰ ਨਿਸ਼ਾਨਾ ਬਣਾਉਣ ਲਈ ਸ਼ਨਿੱਚਰਵਾਰ ਨੂੰ ਹੋਏ ਇਸ ਹਮਲੇ ਵਿੱਚ ਦੋ ਲੋਕ ਮਾਰੇ ਗਏ ਸਨ, ਜਦਕਿ ਸੱਤ ਹੋਰ ਜ਼ਖ਼ਮੀ ਹੋ ਗਏ ਸਨ। ਤਾਲਿਬਾਨੀ ਬਲਾਂ ਦੀ ਜਵਾਬੀ ਕਾਰਵਾਈ ਵਿੱਚ ਤਿੰਨ ਹਮਲਾਵਰ ਵੀ ਮਾਰੇ ਗਏ ਸਨ।





News Source link

LEAVE A REPLY

Please enter your comment!
Please enter your name here