ਮਨਮੋਹਨ ਸਿੰਘ ਦੀ ਯਾਦ ਵਿੱਚ ਸਮਾਗਮ ਅੱਜ

Must read


ਕੁਰਾਲੀ: ਹਲਕਾ ਖਰੜ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਮਰਹੂਮ ਪ੍ਰਧਾਨ ਮੰਤਰੀ ਅਤੇ ਮਹਾਨ ਅਰਥ ਸ਼ਾਸਤਰੀ ਡਾ. ਮਨਮੋਹਨ ਸਿੰਘ ਦੀ ਯਾਦ ਵਿੱਚ ਸ਼ਰਧਾਂਜਲੀ ਸਮਾਗਮ 24 ਜਨਵਰੀ ਨੂੰ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਦੀ ਅਗਵਾਈ ਵਿੱਚ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਕੰਗ ਨੇ ਦੱਸਿਆ ਕਿ ਡਾ: ਮਨਮੋਹਨ ਸਿੰਘ ਦੀ ਦੇਸ਼, ਸਮਾਜ ਤੇ ਪਾਰਟੀ ਪ੍ਰਤੀ ਦੇਣ ਭੁਲਾਈ ਨਹੀਂ ਜਾ ਸਕਦੀ। ਪੱਤਰ ਪ੍ਰੇਰਕ



News Source link

- Advertisement -

More articles

- Advertisement -

Latest article