ਮਨੀਪੁਰ ‘ਚ ਫਿਰ ਭੜਕੀ ਹਿੰਸਾ, ਚੱਲੀਆਂ ਤਾਬੜਤੋੜ ਗੋਲੀਆਂ, 30 ਤੋਂ ਵੱਧ ਘਰ ਫੂਕੇ; ਇੰਟਰਨੈੱਟ ਬੰਦ

Must read


ਮਨੀਪੁਰ ਵਿੱਚ ਇੱਕ ਵਾਰ ਫਿਰ ਹਿੰਸਾ ਭੜਕ ਗਈ ਹੈ। ਉਖਰੁਲ ਦੇ ਲਿਟਨ ਪਿੰਡ ਵਿੱਚ ਗੋਲੀਬਾਰੀ ਹੋਣੀ ਦੀ ਖ਼ਬਰ ਮਿਲੀ ਹੈ। 30 ਤੋਂ ਵੱਧ ਘਰਾਂ ਨੂੰ ਅੱਗ ਲਗਾ ਦਿੱਤੀ ਗਈ ਹੈ। ਅੱਗ ਲੱਗਣ ਤੋਂ ਬਾਅਦ ਵਸਨੀਕ ਆਪਣੇ ਘਰਾਂ ਤੋਂ ਭੱਜ ਗਏ। ਇਲਾਕੇ ਵਿੱਚ ਇੰਟਰਨੈੱਟ ਸੇਵਾ ਪੰਜ ਦਿਨਾਂ ਲਈ ਮੁਅੱਤਲ ਕਰ ਦਿੱਤੀ ਗਈ ਹੈ।

ਹੋਰ ਪੜ੍ਹੋ



News Source link

- Advertisement -

More articles

- Advertisement -

Latest article