ਪ੍ਰਵਾਸੀ ਮਨੀਪੁਰ ਹਿੰਸਾ: ਜਾਂਚ ਕਮਿਸ਼ਨ ਨੂੰ ਰਿਪੋਰਟ ਜਮ੍ਹਾਂ ਕਰਵਾਉਣ ਲਈ 20 ਨਵੰਬਰ ਤੱਕ ਦਾ ਸਮਾਂ ਦਿੱਤਾ By Mehra Media Team September 13, 2024 0 162 Share FacebookXPinterestWhatsApp Must read Big News: ਵੱਡਾ ਹਾਦਸਾ, ਯਾਤਰੀਆਂ ਨਾਲ ਭਰੀ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ, 6 ਬੁਰੀ ਤਰ੍ਹਾਂ ਜ਼ਖਮੀ… October 4, 2026 Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਐਂਸਰ ਮੈਡ ਸੰਧੂ ਦਾ ਗੋਲੀ ਮਾਰ ਕੇ ਕਤਲ; ਸੜਕ 'ਤੇ ਖੂਨ ਨਾਲ ਲੱਥਪੱਥ ਮਿਲੀ ਲਾਸ਼… October 4, 2026 Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਨੌਜਵਾਨ 'ਤੇ ਤਾਬੜਤੋੜ ਫਾਇਰਿੰਗ, ਛਾਤੀ 'ਚ 2 ਗੋਲੀਆਂ ਲੱਗੀਆਂ, 6 ਮਹੀਨੇ ਪਹਿਲਾਂ ਕਰਵਾਇਆ ਸੀ ਦੂਜਾ ਵਿਆਹ… October 4, 2026 ਸੂਬਾ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਅਫਸਰ ਨੂੰ ਸੌਂਪਿਆ ਵਾਧੂ ਚਾਰਜ, ਹੁਣ ਸੰਭਾਲਣਗੇ ਇਹ… October 4, 2026 Mehra Media Teamhttps://punjabimedia.in ਨਵੀਂ ਦਿੱਲੀ, 13 ਸਤੰਬਰ ਕੇਂਦਰ ਸਰਕਾਰ ਨੇ ਮਨੀਪੁਰ ਵਿੱਚ ਹੋਈਆਂ ਲੜੀਵਾਰ ਹਿੰਸਕ ਘਟਨਾਵਾਂ ਦੀ ਜਾਂਚ ਕਰ ਰਹੇ ਕਮਿਸ਼ਨ ਨੂੰ ਆਪਣੀ ਜਾਂਚ ਰਿਪੋਰਟ ਦਾਖਲ ਕਰਨ ਲਈ 20 ਨਵੰਬਰ ਤੱਕ ਦਾ ਹੋਰ ਸਮਾਂ ਦਿੱਤਾ ਹੈ। ਸੂਬੇ ’ਚ ਹਿੰਸਕ ਘਟਨਾਵਾਂ ਦੌਰਾਨ ਹੁਣ ਤੱਕ 220 ਤੋਂ ਵੱਧ ਜਾਨਾਂ ਜਾ ਚੁੱਕੀਆਂ ਹਨ। ਹਿੰਸਕ ਘਟਨਾਵਾਂ ਦੀ ਜਾਂਚ ਲਈ ਗੁਹਾਟੀ ਹਾਈ ਕੋਰਟ ਦੇ ਸਾਬਕਾ ਚੀਫ ਜਸਟਿਸ ਅਜੈ ਲਾਂਬਾ ਦੀ ਅਗਵਾਈ ਹੇਠ ਕਮਿਸ਼ਨ ਦਾ ਗਠਨ 3 ਜੂਨ 2023 ਨੂੰ ਕੀਤਾ ਗਿਆ ਸੀ। ਕਮਿਸ਼ਨ ਨੂੰ ਜਾਂਚ ਰਿਪੋਰਟ ਆਪਣੀ ਪਹਿਲੀ ਮੀਟਿੰਗ ਤੋਂ ਲੈ ਕੇ ਛੇ ਮਹੀਨਿਆਂ ਦੇ ਅੰਦਰ-ਅੰਦਰ ਦਾਖਲ ਕਰਨ ਲਈ ਕਿਹਾ ਗਿਆ ਸੀ। ਹੁਣ ਨਵੇਂ ਨੋਟੀਫਿਕੇਸ਼ਨ ’ਚ ਕਿਹਾ ਗਿਆ, ‘‘ਕਮਿਸ਼ਨ ਜਲਦੀ ਤੋਂ ਜਲਦੀ ਜਾਂਚ ਰਿਪੋਰਟ ਕੇਂਦਰ ਸਰਕਾਰ ਕੋਲ ਦਾਖਲ ਕਰੇਗਾ ਪਰ 20 ਨਵੰਬਰ 2024 ਤੋਂ ਬਾਅਦ ਨਹੀਂ।’’ -ਪੀਟੀਆਈ News Source link #ਮਨਪਰ #ਹਸ #ਜਚ #ਕਮਸ਼ਨ #ਨ #ਰਪਰਟ #ਜਮਹ #ਕਰਵਉਣ #ਲਈ #ਨਵਬਰ #ਤਕ #ਦ #ਸਮ #ਦਤ Tagsਸਮਹਸਕਮਸ਼ਨਕਰਵਉਣਜਚਜਮਹਤਕਦਦਤਨਨਵਬਰਮਨਪਰਰਪਰਟਲਈ Share FacebookXPinterestWhatsApp Previous articleਜੰਮੂ ਕਸ਼ਮੀਰ: ਕਿਸ਼ਤਵਾੜ ’ਚ ਦਹਿਸ਼ਤਗਰਦਾਂ ਨਾਲ ਮੁਕਾਬਲੇ ਦੌਰਾਨ ਚਾਰ ਜਵਾਨ ਜ਼ਖ਼ਮੀNext articleDave Bautista ਨੂੰ ਆ ਕੀ ਹੋਇਆ, ਸ਼ਕਤੀਸ਼ਾਲੀ ਸਰੀਰ ਸੁੱਕ ਕੇ ਹੋਇਆ ਤੀਲਾ? ਜਾਣੋ ਵਜ੍ਹਾ - Advertisement - More articles ਸਹਿਮੇ ਲੋਕ: ਰਾਸ਼ਨ ਦੀਆਂ ਦੁਕਾਨਾਂ ਅਤੇ ਪੈਟਰੋਲ ਪੰਪਾਂ ’ਤੇ ਲੱਗੀ ਭੀੜ May 9, 2025 ਰੌਬਰਟ ਪ੍ਰੀਵੋਸਟ ਪਹਿਲੇ ਅਮਰੀਕੀ ਪੋਪ ਬਣੇ May 9, 2025 ਸਕੂਲ ਵਿੱਚ ਅਨਾਜ ਘਪਲੇ ਸਬੰਧੀ ਵਿਜੀਲੈਂਸ ਤੇ ਉੱਚ ਅਧਿਕਾਰੀਆਂ ਨੂੰ ਪੱਤਰ May 8, 2025 - Advertisement - Latest article Big News: ਵੱਡਾ ਹਾਦਸਾ, ਯਾਤਰੀਆਂ ਨਾਲ ਭਰੀ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ, 6 ਬੁਰੀ ਤਰ੍ਹਾਂ ਜ਼ਖਮੀ… October 4, 2026 Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਐਂਸਰ ਮੈਡ ਸੰਧੂ ਦਾ ਗੋਲੀ ਮਾਰ ਕੇ ਕਤਲ; ਸੜਕ 'ਤੇ ਖੂਨ ਨਾਲ ਲੱਥਪੱਥ ਮਿਲੀ ਲਾਸ਼… October 4, 2026 Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਨੌਜਵਾਨ 'ਤੇ ਤਾਬੜਤੋੜ ਫਾਇਰਿੰਗ, ਛਾਤੀ 'ਚ 2 ਗੋਲੀਆਂ ਲੱਗੀਆਂ, 6 ਮਹੀਨੇ ਪਹਿਲਾਂ ਕਰਵਾਇਆ ਸੀ ਦੂਜਾ ਵਿਆਹ… October 4, 2026 ਸੂਬਾ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਅਫਸਰ ਨੂੰ ਸੌਂਪਿਆ ਵਾਧੂ ਚਾਰਜ, ਹੁਣ ਸੰਭਾਲਣਗੇ ਇਹ… October 4, 2026 ABP Sanjha Top 10, 3 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ –... October 4, 2026