ਮਨੀਪੁਰ ਹਿੰਸਾ ਦੇ 6 ਮਾਮਲਿਆਂ ਦੀ ਜਾਂਚ ਕਰ ਰਹੀ ਸੀਬੀਆਈ ਨੇ ਹਾਲੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ

Must read


ਨਵੀਂ ਦਿੱਲੀ, 28 ਜੁਲਾਈ

ਕੇਂਦਰੀ ਜਾਂਚ ਬਿਊਰੋ (ਸੀਬੀਆਈ) ਮਨੀਪੁਰ ਵਿਚ ਹਿੰਸਾ ਨਾਲ ਸਬੰਧਤ ਛੇ ਮਾਮਲਿਆਂ ਦੀ ਜਾਂਚ ਕਰ ਰਹੀ ਹੈ ਅਤੇ ਇਸ ਸਬੰਧ ਵਿਚ ਹਾਲੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ। ਅਧਿਕਾਰੀਆਂ ਮੁਤਾਬਕ ਨਿਰਧਾਰਤ ਪ੍ਰਕਿਰਿਆ ਅਨੁਸਾਰ ਸੰਘੀ ਜਾਂਚ ਏਜੰਸੀ ਨੇ ਪਿਛਲੇ ਮਹੀਨੇ ਰਾਜ ਪੁਲੀਸ ਤੋਂ ਐੱਫਆਈਆਰਜ਼ ਆਪਣੇ ਕਬਜ਼ੇ ਵਿੱਚ ਲੈ ਲਈਆਂ ਹਨ ਅਤੇ ਅੱਗੇ ਦੀ ਜਾਂਚ ਜਾਰੀ ਹੈ।



News Source link

- Advertisement -

More articles

- Advertisement -

Latest article