ਮਨੀਪੁਰ ਹਿੰਸਾ ਮਾਮਲੇ ’ਚ ਰਾਜ ਦੇ ਡੀਜੀਪੀ ਸੁਪਰੀਮ ਕੋਰਟ ’ਚ ਪੇਸ਼

0
222


ਨਵੀਂ ਦਿੱਲੀ, 7 ਅਗਸਤ

ਮਨੀਪੁਰ ਹਿੰਸਾ ਮਾਮਲੇ ’ਚ ਚੁੱਕੇ ਕਦਮਾਂ ਨਾਲ ਜੁੜੇ ਸੁਆਲਾਂ ਦੇ ਜੁਆਬ ਦੇਣ ਲਈ ਰਾਜ ਦੇ ਡੀਜੀਪੀ ਰਾਜੀਵ ਸਿੰਘ ਅੱਜ ਸੁਪਰੀਮ ਕੋਰਟ ਵਿੱਚ ਪੇਸ਼ ਹੋਏ। ਇਸ ਮੌਕੇ ਐੱਸਆਈਟੀ ਕਾੲਿਮ ਕਰਨ ਦੀ ਤਜਵੀਜ਼ ਦਾ ਜ਼ਿਕਰ ਕਰਦਿਆਂ ਅਟਾਰਨੀ ਜਨਰਲ ਨੇ ਕਿਹਾ ਕਿ ਮਨੀਪੁਰ ਸਰਕਾਰ ਸਥਿਤੀ ਨਾਲ ਬਹੁਤ ਹੀ ਸਮਝਦਾਰੀ ਨਾਲ ਨਜਿੱਠ ਰਹੀ ਹੈ।



News Source link