ਮਲੇਸ਼ੀਆ ਦੇ ਸਾਬਕਾ ਪ੍ਰਧਾਨ ਮੰਤਰੀ ਨਜੀਬ ਦੀ ਪਤਨੀ ਨੂੰ ਭ੍ਰਿਸ਼ਟਾਚਾਰ ਦੇ ਕੇਸ ’ਚ 10 ਸਾਲ ਦੀ ਕੈਦ

Must read


ਕੁਆਲਾਲੰਪੁਰ, 1 ਸਤੰਬਰ

ਮਲੇਸ਼ੀਆ ਦੀ ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਨਜੀਬ ਰਜ਼ਾਕ ਦੀ ਪਤਨੀ ਰੋਸਮ੍ਹਾ ਮਨਸੌਰ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ‘ਚ 10 ਸਾਲ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਉਸ ਨੂੰ 21.6 ਲੱਖ ਡਾਲਰ ਦਾ ਜੁਰਮਾਨਾ ਵੀ ਕੀਤਾ ਹੈ। 





News Source link

- Advertisement -

More articles

- Advertisement -

Latest article