ਮਸ਼ਹੂਰ ਪੰਜਾਬੀ ਗਾਇਕ ਦੇ ਘਰ ਗੁੰਜੀਆਂ ਕਿਲਕਾਰੀਆਂ, ਪੋਸਟ ਸ਼ਾਂਝੀ ਕਰਕੇ ਦਿੱਤੀ ਜਾਣਕਾਰੀ

Must read



Punjabi News: ਪੰਜਾਬੀ ਸੰਗੀਤ ਇੰਡਸਟਰੀ ਤੋਂ ਖੁਸ਼ੀ ਦੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਮਸ਼ਹੂਰ ਗਾਇਕ ਦੇ ਘਰ ਕਿਲਕਾਰੀਆਂ ਗੁੰਜੀਆਂ ਹਨ। ਰਿਪੋਰਟਾਂ ਦੇ ਅਨੁਸਾਰ, ਮਸ਼ਹੂਰ ਗਾਇਕ ਦਿਲਪ੍ਰੀਤ ਢਿੱਲੋਂ ਦੇ ਘਰ ਪੁੱਤ ਦਾ ਜਨਮ ਹੋਇਆ। ਉਹ ਪਿਤਾ ਬਣ ਗਏ ਹਨ। ਉਨ੍ਹਾਂ ਨੇ ਪੋਸਟ ਪਾ ਕੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। 

ਦਿਲਪ੍ਰੀਤ ਢਿੱਲੋਂ ਨੇ ਖੁਦ ਸੋਸ਼ਲ ਮੀਡੀਆ ਰਾਹੀਂ ਆਪਣੇ ਪ੍ਰਸ਼ੰਸਕਾਂ ਨਾਲ ਇਹ ਖੁਸ਼ਖਬਰੀ ਸਾਂਝੀ ਕੀਤੀ। ਜਿਵੇਂ ਹੀ ਗਾਇਕ ਦਿਲਪ੍ਰੀਤ ਢਿੱਲੋਂ ਨੇ ਇਹ ਪੋਸਟ ਕੀਤਾ, ਪ੍ਰਸ਼ੰਸਕਾਂ ਅਤੇ ਦੋਸਤਾਂ ਨੇ ਵਧਾਈਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਪ੍ਰਸ਼ੰਸਕ ਅਰਦਾਸ ਕਰ ਰਹੇ ਹਨ ਕਿ ਮਾਂ ਅਤੇ ਬੱਚਾ ਦੋਵੇਂ ਸਿਹਤਮੰਦ ਰਹਿਣ ਅਤੇ ਉਨ੍ਹਾਂ ਦੇ ਪਰਿਵਾਰ ਵਿੱਚ ਖੁਸ਼ੀਆਂ ਆਉਂਦੀਆਂ ਰਹਿਣ।

 


ਹੋਰ ਪੜ੍ਹੋ

ਹੋਰ ਪੜ੍ਹੋ





News Source link

- Advertisement -

More articles

- Advertisement -

Latest article