ਮਹਾਰਾਣੀ ਦੇ ਤਾਬੂਤ ਵੱਲ ਭੱਜਣ ਵਾਲਾ ਵਿਅਕਤੀ ਗ੍ਰਿਫ਼ਤਾਰ

Must read


ਲੰਡਨ, 17 ਸਤੰਬਰ

ਇੱਥੋਂ ਦੇ ਵੈਸਟਮਿੰਸਟਰ ਹਾਲ ਵਿੱਚ ਰੱਖੇ ਮਹਾਰਾਣੀ ਐਲਿਜ਼ਾਬੈੱਥ-2 ਦੇ ਤਾਬੂਤ ਵੱਲ ਨੂੰ ਭੱਜਣ ਵਾਲੇ ਇਕ ਵਿਅਕਤੀ ਨੂੰ ਪੁਲੀਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲੀਸ ਅਨੁਸਾਰ ਇਸ ਵਿਅਕਤੀ ਨੂੰ ਬਰਤਾਨੀਆ ਦੇ ਪਬਲਿਕ ਆਰਡਰ ਐਕਟ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਘਟਨਾ ਸ਼ੁੱਕਰਵਾਰ ਰਾਤ ਦੀ ਹੈ। ਪ੍ਰਤੱਖਦਰਸੀਆਂ ਨੇ ਇਸ ਵਿਅਕਤੀ ਨੂੰ ਉਸ ਪਲੈਟਫਾਰਮ ਵੱਲ ਦੌੜਦੇ ਹੋਏ ਦੇਖਿਆ ਜਿਸ ’ਤੇ ਮਹਾਰਾਣੀ ਐਲਿਜ਼ਾਬੈੱਥ-2 ਦਾ ਤਾਬੂਤ ਪਿਆ ਸੀ। -ਪੀਟੀਆਈ





News Source link

- Advertisement -

More articles

- Advertisement -

Latest article