ਮਹਾਰਾਸ਼ਟਰ ਦੇ ਡਿਪਟੀ CM ਦਾ ਪਲਾਨ ਕ੍ਰੈਸ਼, ਬਾਰਾਮਤੀ ਹਵਾਈ ਜਹਾਜ਼ ਦੁਰਘਟਨਾ ਵਿੱਚ ਅਜੀਤ ਪਵਾਰ ਸਮੇਤ 6 ਜਾਣਿਆਂ ਦੀ ਮੌਤ

Must read


Baramati Plane Crash: ਮਹਾਰਾਸ਼ਟਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਬੇ ਦੇ ਬਾਰਾਮਤੀ ਵਿੱਚ ਇੱਕ ਪਲਾਨ ਕ੍ਰੈਸ਼ ਹੋ ਗਿਆ ਹੈ, ਜਿਸ ਵਿੱਚ ਐਨਸੀਪੀ ਨੇਤਾ ਅਤੇ ਡਿਪਟੀ CM ਅਜੀਤ ਪਵਾਰ ਸਵਾਰ ਸਨ। ਮਿਲੀ ਜਾਣਕਾਰੀ ਅਨੁਸਾਰ ਅਜੀਤ ਪਵਾਰ ਸਮੇਤ 6 ਜਾਣਿਆਂ ਦੀ ਮੌਤ ਹੋ ਗਈ ਹੈ।

 

 

(ਇਹ ਇੱਕ ਤਾਜ਼ਾ ਖ਼ਬਰ ਹੈ ਅਤੇ ਇਸਨੂੰ ਅੱਪਡੇਟ ਕੀਤਾ ਜਾ ਰਿਹਾ ਹੈ। ਕਿਰਪਾ ਕਰਕੇ ਨਵੀਨਤਮ ਅੱਪਡੇਟ ਲਈ ਤਾਜ਼ਾ ਕਰੋ।)

ਹੋਰ ਪੜ੍ਹੋ



News Source link

- Advertisement -

More articles

- Advertisement -

Latest article