ਖੇਡਾਂ ਮਹਾਰਾਸ਼ਟਰ ਦੇ ਮੰਤਰੀ ਛਗਨ ਭੁਜਬਲ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ By Mehra Media Team October 14, 2023 0 198 Share FacebookXPinterestWhatsApp Must read Amitabh Bachchan News: ਅਮਿਤਾਭ ਬੱਚਨ ਦੇ ਘਰ ਜਲਸਾ 'ਚ ਗੋਲੀਬਾਰੀ ਦੀ ਪਲਾਨਿੰਗ, ਹੁਣ 2 ਸ਼ੂਟਰ ਗ੍ਰਿਫ਼ਤਾਰ, ਇਲਾਕੇ 'ਚ ਭਾਰੀ ਪੁਲਿਸ ਬਲ ਤਾਇਨਾਤ… November 18, 2026 PBKS IPL 2027 Retention: ਪੰਜਾਬ ਕਿੰਗਜ਼ ਦੀ ਰਿਟੇਨਸ਼ਨ ਲਿਸਟ ਜਾਰੀ, ਜਾਣੋ PBKS ਨੇ ਕਿਹੜੇ ਖਿਡਾਰੀਆਂ ਨੂੰ ਰਿਲੀਜ਼ ਕੀਤਾ… November 18, 2026 Punjab News : ਪੰਜਾਬ ਚੋਣਾਂ ਨੂੰ ਲੈ ਕੇ ਅਕਾਲੀ ਦਲ ਦਾ ਵੱਡਾ ਐਲਾਨ ! 30 ਉਮੀਦਵਾਰਾਂ ਦੀ ਸੂਚੀ ਜਾਰੀ November 18, 2026 ਵੱਡੀ ਖ਼ਬਰ! CM ਦੇ ਕਾਫਲੇ ‘ਚ ਸ਼ਾਮਲ ਗੱਡੀ 200 ਫੁੱਟ ਡੂੰਘੀ ਖੱਡ ‘ਚ ਡਿੱਗੀ, ਮੱਚਿਆ ਹੜਕੰਪ November 18, 2026 Mehra Media Teamhttps://punjabimedia.in ਨਾਸਿਕ, 13 ਅਕਤੂਬਰ ਮਹਾਰਾਸ਼ਟਰ ਦੇ ਮੰਤਰੀ ਛਗਨ ਭੁਜਬਲ ਨੂੰ ਅੱਜ ਵੱਟਸਐਪ ਮੈਸਜ ਰਾਹੀਂ ਜਾਨੋਂ ਮਾਰਨ ਦੀ ਕਥਿਤ ਧਮਕੀ ਮਿਲੀ ਹੈ। ਇਹ ਜਾਣਕਾਰੀ ਅੱਜ ਇੱਕ ਪੁਲੀਸ ਅਧਿਕਾਰੀ ਨੇ ਦਿੱਤੀ। ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮਰਾਠੀ ਭਾਸ਼ਾ ’ਚ ਭੇਜੇ ਮੈਸਜ ਵਿੱਚ ਭੁਜਬਲ ਨੂੰ ‘‘ਸਲੀਕੇ ਨਾਲ ਵਿਹਾਰ ਕਰਨ’’ ਜਾਂ ‘‘ਹਿਸਾਬ ਬਰਾਬਰ ਕਰਨ’’ ਦੀ ਚਿਤਾਵਨੀ ਦਿੱਤੀ ਗਈ ਹੈ। ਧਮਕੀ ਵਿੱਚ ਇਹ ਵੀ ਕਿਹਾ ਗਿਆ ਹੈ ਕਿ ‘‘ਉਹ ਬਹੁਤੇ ਦਿਨਾਂ ਤੱਕ ਜਿਊਂਦੇ ਨਹੀਂ ਰਹਿਣਗੇ।’’ ਰਾਸ਼ਟਰਵਾਦੀ ਯੂਥ ਕਾਂਗਰਸ ਦੇ ਆਗੂ ਅੰਬਾਦਾਸ ਖੈਰੇ ਨੇ ਇਸ ਸਬੰਧੀ ਅੰਬੜ ਥਾਣੇ ’ਚ ਸ਼ਿਕਾਇਤ ਦਰਜ ਕਰਵਾਈ ਹੈ। ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਮੈਸਜ ਪਰਭਾਨੀ ਤੋਂ ਭੇਜਿਆ ਗਿਆ ਹੈ। -ਪੀਟੀਆਈ News Source link Tagsਛਗਨਜਨਦਧਮਕਨਭਜਬਲਮਹਰਸ਼ਟਰਮਤਰਮਰਨਮਲ Share FacebookXPinterestWhatsApp Previous articleਕ੍ਰਿਕਟ ਵਿਸ਼ਵ ਕੱਪ: ਭਾਰਤ-ਪਾਕਿਸਤਾਨ ਵਿਚਾਲੇ ਮੁਕਾਬਲਾ ਸ਼ਨਿਚਰਵਾਰ ਨੂੰ; ਮੀਂਹ ਦਾ ਖ਼ਤਰਾNext articleਪਾਕਿਸਤਾਨ: ਪਠਾਨਕੋਟ ਹਮਲੇ ਦੇ ਸਾਜ਼ਿਸ਼ਘਾੜੇ ਸ਼ਾਹਿਦ ਲਤੀਫ਼ ਦੀ ਹੱਤਿਆ ਮਾਮਲੇ ’ਚ ਕਈ ਸ਼ੱਕੀ ਗ੍ਰਿਫ਼ਤਾਰ – punjabitribuneonline.com - Advertisement - More articles PBKS IPL 2027 Retention: ਪੰਜਾਬ ਕਿੰਗਜ਼ ਦੀ ਰਿਟੇਨਸ਼ਨ ਲਿਸਟ ਜਾਰੀ, ਜਾਣੋ PBKS ਨੇ ਕਿਹੜੇ ਖਿਡਾਰੀਆਂ ਨੂੰ ਰਿਲੀਜ਼ ਕੀਤਾ… November 18, 2026 MS Dhoni Retires From IPL: ਐਮਐਸ ਧੋਨੀ ਨੇ IPL ਤੋਂ ਲਿਆ ਸੰਨਿਆਸ, ਹੁਣ ਸੰਭਾਲਣਗੇ ਇਹ ਜ਼ਿੰਮੇਵਾਰੀ, ਫਰੈਂਚਾਇਜ਼ੀ ਨੇ ਕੀਤਾ ਐਲਾਨ… November 18, 2026 ਨਿਊਜ਼ੀਲੈਂਡ ਨੂੰ ਲੱਗਿਆ 440 ਵੋਲਟ ਦਾ ਝਟਕਾ, ਦਿੱਗਜ ਆਲਰਾਊਂਡਰ ਟੀਮ ਤੋਂ ਹੋਇਆ ਬਾਹਰ; ਜਾਣੋ ਕਿਉਂ November 17, 2026 - Advertisement - Latest article Amitabh Bachchan News: ਅਮਿਤਾਭ ਬੱਚਨ ਦੇ ਘਰ ਜਲਸਾ 'ਚ ਗੋਲੀਬਾਰੀ ਦੀ ਪਲਾਨਿੰਗ, ਹੁਣ 2 ਸ਼ੂਟਰ ਗ੍ਰਿਫ਼ਤਾਰ, ਇਲਾਕੇ 'ਚ ਭਾਰੀ ਪੁਲਿਸ ਬਲ ਤਾਇਨਾਤ… November 18, 2026 PBKS IPL 2027 Retention: ਪੰਜਾਬ ਕਿੰਗਜ਼ ਦੀ ਰਿਟੇਨਸ਼ਨ ਲਿਸਟ ਜਾਰੀ, ਜਾਣੋ PBKS ਨੇ ਕਿਹੜੇ ਖਿਡਾਰੀਆਂ ਨੂੰ ਰਿਲੀਜ਼ ਕੀਤਾ… November 18, 2026 Punjab News : ਪੰਜਾਬ ਚੋਣਾਂ ਨੂੰ ਲੈ ਕੇ ਅਕਾਲੀ ਦਲ ਦਾ ਵੱਡਾ ਐਲਾਨ ! 30 ਉਮੀਦਵਾਰਾਂ ਦੀ ਸੂਚੀ ਜਾਰੀ November 18, 2026 ਵੱਡੀ ਖ਼ਬਰ! CM ਦੇ ਕਾਫਲੇ ‘ਚ ਸ਼ਾਮਲ ਗੱਡੀ 200 ਫੁੱਟ ਡੂੰਘੀ ਖੱਡ ‘ਚ ਡਿੱਗੀ, ਮੱਚਿਆ ਹੜਕੰਪ November 18, 2026 ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ November 18, 2026