ਮਹਿਲਾ ਟੀ-20 ਵਿਸ਼ਵ ਕੱਪ: ਆਸਟਰੇਲੀਆ ਨੇ ਭਾਰਤ ਨੂੰ ਨੌਂ ਦੌੜਾਂ ਨਾਲ ਹਰਾਇਆ

Must read


ਸ਼ਾਰਜਾਹ, 13 ਅਕਤੂਬਰ

ਆਸਟਰੇਲਿਆਈ ਕ੍ਰਿਕਟ ਟੀਮ ਨੇ ਅੱਜ ਇੱਥੇ ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ ਗਰੁੱਪ ‘ਏ’ ਮੈਚ ਵਿੱਚ ਭਾਰਤ ਨੂੰ ਨੌਂ ਦੌੜਾਂ ਨਾਲ ਹਰਾ ਦਿੱਤਾ। ਆਸਟਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਅੱਠ ਵਿਕਟਾਂ ’ਤੇ 151 ਦੌੜਾਂ ਬਣਾਈਆਂ। ਇਸ ਦੇ ਜਵਾਬ ਵਿੱਚ ਭਾਰਤੀ ਟੀਮ 20 ਓਵਰ ਵਿੱਚ ਨੌ ਵਿਕਟਾਂ ’ਤੇ 142 ਦੌੜਾਂ ਹੀ ਬਣਾ ਸਕੀ। -ਪੀਟੀਆਈ



News Source link

- Advertisement -

More articles

- Advertisement -

Latest article