ਮਹਿਲਾ ਟੀ-20 ਵਿਸ਼ਵ ਕੱਪ: ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾ ਕੇ ਦੱਖਣੀ ਅਫਰੀਕਾ ਟੀਮ ਸੈਮੀਫਾਈਨਲ ਵਿੱਚ

Must read


ਕੇਪ ਟਾਊਨ, 22 ਫਰਵਰੀ

ਲੌਰਾ ਵਾਲਵਾਰਟ ਅਤੇ ਤਜਮੀਨ ਬ੍ਰਿਟਸ ਦੇ ਨਾਬਾਦ ਅਰਧ ਸੈਂਕੜੇ ਅਤੇ ਪਹਿਲੇ ਵਿਕਟ ਲਈ 117 ਦੌੜਾਂ ਦੀ ਸਾਂਝੇਦਾਰੀ ਦੇ ਦਮ ’ਤੇ ਦੱਖਣੀ ਅਫਰੀਕਾ ਨੇ ਅੱਜ ਇਥੇ ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾ ਕੇ ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਦਾਖਲਾ ਪਾ ਲਿਆ ਹੈ। ਦੱਖਣੀ ਅਫਰੀਕਾ ਨੇ ਬੰਗਲਾਦੇਸ਼ ਵੱਲੋਂ ਦਿੱਤੇ ਗਏ 114 ਦੌੜਾਂ ਦੇ ਟੀਚੇ ਨੂੰ 13 ਗੇਂਦਾਂ ਬਾਕੀ ਰਹਿੰਦਿਆਂ ਹਾਸਲ ਕਰ ਲਿਆ। -ਪੀਟੀਆਈ





News Source link

- Advertisement -

More articles

- Advertisement -

Latest article