32.4 C
Patiāla
Tuesday, June 9, 2026

ਮਹਿਲਾ ਪ੍ਰੀਮੀਅਰ ਲੀਗ ਨਿਲਾਮੀ: ਭਾਰਤੀ ਉਪ ਕਪਤਾਨ ਮੰਧਾਨਾ ਨੂੰ ਰਾਇਲ ਚੈਲੰਜਰਜ਼ ਬੰਗਲੌਰ ਨੇ 3.40 ਕਰੋੜ ’ਚ ਖਰੀਦਿਆ

Must read


ਮੁੰਬਈ, 13 ਫਰਵਰੀ

ਭਾਰਤੀ ਉਪ ਕਪਤਾਨ ਸਮ੍ਰਿਤੀ ਮੰਧਾਨਾ ਨੂੰ ਮਹਿਲਾ ਪ੍ਰੀਮੀਅਰ ਲੀਗ ਨਿਲਾਮੀ ਵਿੱਚ ਰਾਇਲ ਚੈਲੰਜਰਜ਼ ਬੰਗਲੌਰ ਨੇ 3.40 ਕਰੋੜ ਰੁਪਏ ਵਿੱਚ ਖਰੀਦਿਆ। ਇਸ ਦੌਰਾਨ ਮੁੰਬਈ ਇੰਡੀਅਨਜ਼ ਨੇ ਭਾਰਤੀ ਕਪਤਾਨ ਹਰਮਨਪ੍ਰੀਤ ਕੌਰ ਨੂੰ 1.80 ਕਰੋੜ ਰੁਪਏ ‘ਚ ਖਰੀਦਿਆ। ਆਸਟਰੇਲੀਅਨ ਸਪਿੰਨਰ ਆਲਰਾਊਂਡਰ ਐਸ਼ਲੇ ਗਾਰਡਨਰ ਨੂੰ ਗੁਜਰਾਤ ਜਾਇੰਟਸ ਨੇ 3.20 ਕਰੋੜ ਰੁਪਏ ‘ਚ ਖਰੀਦਿਆ। ਆਸਟਰੇਲੀਆ ਦੀ ਸਟਾਰ ਆਲਰਾਊਂਡਰ ਐਲਿਸ ਪੈਰੀ ਨੂੰ 1.70 ਕਰੋੜ ਰੁਪਏ ‘ਚ ਖਰੀਦਿਆ ਗਿਆ। 





News Source link

- Advertisement -

More articles

- Advertisement -

Latest article