ਮਹਿੰਗਾਈ ਬਾਰੇ ਸਰਕਾਰ ਨੂੰ ਭੇਜੀ ਜਾਣ ਵਾਲੀ ਰਿਪੋਰਟ ’ਤੇ ਆਰਬੀਆਈ ਦੀ ਐੱਮਪੀਸੀ ਦੀ ਵਿਸ਼ੇਸ਼ ਬੈਠਕ

Must read


ਮੁੰਬਈ, 3 ਨਵੰਬਰ

ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੀ ਮੁਦਰਾ ਨੀਤੀ ਕਮੇਟੀ ਨੇ ਸਰਕਾਰ ਨੂੰ ਭੇਜੀ ਜਾਣ ਵਾਲੀ ਰਿਪੋਰਟ ਨੂੰ ਅੰਤਿਮ ਰੂਪ ਦੇਣ ਲਈ ਅੱਜ ਮੀਟਿੰਗ ਕੀਤੀ। ਰਿਪੋਰਟ ਵਿਚ ਦੱਸਿਆ ਜਾਵੇਗਾ ਕਿ ਇਸ ਸਾਲ ਜਨਵਰੀ ਤੋਂ ਲਗਾਤਾਰ ਤਿੰਨ ਤਿਮਾਹੀਆਂ ਵਿਚ ਪ੍ਰਚੂਨ ਮਹਿੰਗਾਈ ਦਰ ਨੂੰ 6 ਫੀਸਦੀ ਤੋਂ ਹੇਠਾਂ ਰੱਖਣ ਵਿਚ ਕਿਉਂ ਨਾਕਾਮ ਰਹੀ ਹੈ। ਸੂਤਰਾਂ ਨੇ ਦੱਸਿਆ ਕਿ ਇਹ ਰਿਪੋਰਟ ਰਿਜ਼ਰਵ ਬੈਂਕ ਆਫ ਇੰਡੀਆ ਐਕਟ ਅਨੁਸਾਰ ਸਰਕਾਰ ਨੂੰ ਸੌਂਪੀ ਜਾਵੇਗੀ। ਛੇ ਮੈਂਬਰੀ ਮੁਦਰਾ ਨੀਤੀ ਕਮੇਟੀ ਦੀ ਅਗਵਾਈ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਹਨ।



News Source link

- Advertisement -

More articles

- Advertisement -

Latest article