ਮਾਇਆਵਤੀ ਦੀ ਤਸਵੀਰ ਨਾਲ ਇਤਰਾਜ਼ਯੋਗ ਵੀਡੀਓ ਬਣਾਉਣ ਵਾਲਾ ਕਾਬੂ

Must read


ਸਹਾਰਨਪੁਰ, 23 ਅਕਤੂਬਰ

ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਜ਼ਿਲ੍ਹੇ ਵਿੱਚ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਮੁਖੀ ਅਤੇ ਸਾਬਕਾ ਮੁੱਖ ਮੰਤਰੀ ਮਾਇਆਵਤੀ ਦੀ ਤਸਵੀਰ ਨਾਲ ਇਤਰਾਜ਼ਯੋਗ ਵੀਡੀਓ ਬਣਾਉਣ ਦੇ ਦੋਸ਼ ਹੇਠ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਵਧੀਕ ਪੁਲੀਸ ਸੁਪਰਡੈਂਟ (ਦਿਹਾਤੀ ਖੇਤਰ) ਸਾਗਰ ਜੈਨ ਨੇ ਅੱਜ ਦੱਸਿਆ ਕਿ ਪੁਲੀਸ ਨੇ ਮੰਗਲਵਾਰ ਨੂੰ ਰਾਮਪੁਰ ਕਲਾਂ ਵਾਸੀ 27 ਸਾਲਾ ਲਵੇਸ਼ ਸੈਣੀ ਨੂੰ ਗ੍ਰਿਫਤਾਰ ਕੀਤਾ ਹੈ।



News Source link

- Advertisement -

More articles

- Advertisement -

Latest article