ਮਾਲੀਵਾਲ ਕੁੱਟਮਾਰ ਮਾਮਲਾ: ਅਦਾਲਤ ਨੇ ਬਿਭਵ ਕੁਮਾਰ ਦਾ ਜੁਡੀਸ਼ਲ ਰਿਮਾਂਡ 13 ਸਤੰਬਰ ਤੱਕ ਵਧਾਇਆ

Must read


ਨਵੀਂ ਦਿੱਲੀ, 24 ਅਗਸਤ

ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ ਵਿਚ ਤੀਸ ਹਜ਼ਾਰੀ ਅਦਾਲਤ ਨੇ ਬਿਭਵ ਕੁਮਾਰ (ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਕਰੀਬੀ ਸਹਿਯੋਗੀ) ਦੀ ਨਿਆਂਇਕ ਹਿਰਾਸਤ 13 ਸਤੰਬਰ ਤੱਕ ਵਧਾ ਦਿੱਤੀ ਹੈ।



News Source link

- Advertisement -

More articles

- Advertisement -

Latest article