ਪ੍ਰਵਾਸੀ ਮਾਲੀਵਾਲ ਹਮਲਾ ਕੇਸ: ਕੇਜਰੀਵਾਲ ਦਾ ਸਹਿਯੋਗੀ ਵਿਭਵ ਕੁਮਾਰ ਜੇਲ੍ਹ ਤੋਂ ਰਿਹਾਅ By Mehra Media Team September 3, 2024 0 158 Share FacebookXPinterestWhatsApp Must read ਅੰਮ੍ਰਿਤਸਰ 'ਚ ਅੱਜ ਚੱਕਾ ਜਾਮ, ਲੁਧਿਆਣਾ 'ਚ ਡਾ. ਅੰਬੇਡਕਰ ਦੇ ਅਪਮਾਨ ਦਾ ਵਿਰੋਧ; ਭੰਡਾਰੀ ਪੁੱਲ ਤੋਂ ਤਿੰਨ ਘੰਟੇ ਤੱਕ ਬੰਦ ਰਹੇਗੀ ਆਵਾਜਾਈ September 11, 2026 ਪਾਕਿਸਤਾਨ ਤੋਂ ਆਏ 104 ਸਿੱਖ ਸ਼ਰਧਾਲੂ ਏਅਰਪੋਰਟ 'ਤੇ ਰੋਕੇ, 12 ਘੰਟੇ ਰੋਕੇ; ਵੀਜ਼ੇ ਤੋਂ ਬਾਵਜੂਦ ਨਹੀਂ ਮਿਲੀ ਇਜਾਜ਼ਤ September 11, 2026 Punjab News : ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਦਰਦਨਾਕ ਹਾਦਸੇ 'ਚ ਮੌਤ , 2 ਸਾਲ ਪਹਿਲਾਂ ਗਿਆ ਸੀ ਵਿਦੇਸ਼ September 11, 2026 Punjab News: 'ਦਿਓ ਮੈਨੂੰ ਅੰਦਰ, ਤੇਰੇ ਵਰਗੇ 50 SP ਵੇਖੇ' 'ਤੇ 'ਆਪ' ਆਗੂ ਦਾ ਸਪੱਸ਼ਟੀਕਰਨ, ਤਲਬੀਰ ਗਿੱਲ ਬੋਲੇ- ADCP ਨੇ ਬਿਨਾਂ ਗੱਲ ਸੁਣੇ ਮੈਨੂੰ... September 11, 2026 Mehra Media Teamhttps://punjabimedia.in ਨਵੀਂ ਦਿੱਲੀ, 3 ਸਤੰਬਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਾਥੀ ਵਿਭਵ ਕੁਮਾਰ ਨੂੰ ਸਵਾਤੀ ਮਾਲੀਵਾਲ ’ਤੇ ਹਮਲੇ ਦੇ ਕੇਸ ’ਚ ਜ਼ਮਾਨਤ ਮਿਲਣ ਮਗਰੋਂ ਅੱਜ ਤਿਹਾੜ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਉਹ ਤਿੰਨ ਮਹੀਨਿਆਂ ਤੋਂ ਵੱਧ ਸਮੇਂ ਤੋਂ ਤਿਹਾੜ ਜੇਲ੍ਹ ’ਚ ਬੰਦ ਸੀ। ਸੂਤਰਾਂ ਨੇ ਦੱਸਿਆ ਕਿ ਵਿਭਵ ਕੁਮਾਰ ਨੂੰ ਦੁਪਹਿਰ 2 ਵਜੇ ਜੇਲ੍ਹ ਨੰਬਰ 5 ਤੋਂ ਰਿਹਾਅ ਕੀਤਾ ਗਿਆ। ਦੱਸਣਯੋਗ ਹੈ ਕਿ ਵਿਭਵ ਕੁਮਾਰ ਨੇ 13 ਮਈ ਨੂੰ ਕੇਜਰੀਵਾਲ ਦੀ ਅਧਿਕਾਰਤ ਰਿਹਾਇਸ਼ ’ਤੇ ਸਵਾਤੀ ਮਾਲੀਵਾਲ ’ਤੇ ਕਥਿਤ ਹਮਲਾ ਕਰ ਦਿੱਤਾ ਸੀ। ਦਿੱਲੀ ਪੁਲੀਸ ਨੇ ਉਸ ਨੂੰ 18 ਮਈ ਨੂੰ ਗ੍ਰਿਫ਼ਤਾਰ ਕਰ ਲਿਆ ਸੀ। -ਪੀਟੀਆਈ News Source link #ਮਲਵਲ #ਹਮਲ #ਕਸ #ਕਜਰਵਲ #ਦ #ਸਹਯਗ #ਵਭਵ #ਕਮਰ #ਜਲਹ #ਤ #ਰਹਅ Tagsਸਹਯਗਹਮਲਕਸਕਜਰਵਲਕਮਰਜਲਹਤਦਮਲਵਲਰਹਅਵਭਵ Share FacebookXPinterestWhatsApp Previous articleਪਦਮ ਪੁਰਸਕਾਰਾਂ ਲਈ ਨਾਮਜ਼ਦਗੀਆਂ ਤੇ ਸਿਫਾਰਸ਼ਾਂ 15 ਸਤੰਬਰ ਤੱਕ – Punjabi TribuneNext articleਤ੍ਰਿਪੁਰਾ ਦੇ ਦੋ ਬਾਗੀ ਗੁੱਟਾਂ ਨਾਲ ਸਰਕਾਰ ਬੁੱਧਵਾਰ ਨੂੰ ਕਰੇਗੀ ਸਮਝੌਤਾ - Advertisement - More articles ਸਹਿਮੇ ਲੋਕ: ਰਾਸ਼ਨ ਦੀਆਂ ਦੁਕਾਨਾਂ ਅਤੇ ਪੈਟਰੋਲ ਪੰਪਾਂ ’ਤੇ ਲੱਗੀ ਭੀੜ May 9, 2025 ਰੌਬਰਟ ਪ੍ਰੀਵੋਸਟ ਪਹਿਲੇ ਅਮਰੀਕੀ ਪੋਪ ਬਣੇ May 9, 2025 ਸਕੂਲ ਵਿੱਚ ਅਨਾਜ ਘਪਲੇ ਸਬੰਧੀ ਵਿਜੀਲੈਂਸ ਤੇ ਉੱਚ ਅਧਿਕਾਰੀਆਂ ਨੂੰ ਪੱਤਰ May 8, 2025 - Advertisement - Latest article ਅੰਮ੍ਰਿਤਸਰ 'ਚ ਅੱਜ ਚੱਕਾ ਜਾਮ, ਲੁਧਿਆਣਾ 'ਚ ਡਾ. ਅੰਬੇਡਕਰ ਦੇ ਅਪਮਾਨ ਦਾ ਵਿਰੋਧ; ਭੰਡਾਰੀ ਪੁੱਲ ਤੋਂ ਤਿੰਨ ਘੰਟੇ ਤੱਕ ਬੰਦ ਰਹੇਗੀ ਆਵਾਜਾਈ September 11, 2026 ਪਾਕਿਸਤਾਨ ਤੋਂ ਆਏ 104 ਸਿੱਖ ਸ਼ਰਧਾਲੂ ਏਅਰਪੋਰਟ 'ਤੇ ਰੋਕੇ, 12 ਘੰਟੇ ਰੋਕੇ; ਵੀਜ਼ੇ ਤੋਂ ਬਾਵਜੂਦ ਨਹੀਂ ਮਿਲੀ ਇਜਾਜ਼ਤ September 11, 2026 Punjab News : ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਦਰਦਨਾਕ ਹਾਦਸੇ 'ਚ ਮੌਤ , 2 ਸਾਲ ਪਹਿਲਾਂ ਗਿਆ ਸੀ ਵਿਦੇਸ਼ September 11, 2026 Punjab News: 'ਦਿਓ ਮੈਨੂੰ ਅੰਦਰ, ਤੇਰੇ ਵਰਗੇ 50 SP ਵੇਖੇ' 'ਤੇ 'ਆਪ' ਆਗੂ ਦਾ ਸਪੱਸ਼ਟੀਕਰਨ, ਤਲਬੀਰ ਗਿੱਲ ਬੋਲੇ- ADCP ਨੇ ਬਿਨਾਂ ਗੱਲ ਸੁਣੇ ਮੈਨੂੰ... September 11, 2026 Bank Holiday : ਕੱਲ੍ਹ ਤੋਂ ਲਗਾਤਾਰ 3 ਦਿਨ ਬੈਂਕ ਰਹਿਣਗੇ ਬੰਦ, ਇੰਝ ਨਿਪਟਾਓ ਆਪਣੇ ਜ਼ਰੂਰੀ ਕੰਮ September 11, 2026