ਮੁਖਤਾਰ ਅੰਸਾਰੀ ਖ਼ਿਲਾਫ਼ ਕਤਲ ਦਾ ਕੇਸ ਦਰਜ

Must read


ਗਾਜ਼ੀਪੁਰ, 22 ਜਨਵਰੀ

ਪੁਲੀਸ ਨੇ ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਖ਼ਿਲਾਫ਼ ਸਾਲ 2001 ਦੇ ਮਾਮਲੇ ਵਿਚ ਕਤਲ ਦਾ ਕੇਸ ਦਰਜ ਕੀਤਾ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਗਾਜ਼ੀਪੁਰ ਦੇ ਪੁਲੀਸ ਥਾਣਾ ਮੁਹੰਮਦਾਬਾਦ ਵਿਚ ਅੰਸਾਰੀ ਖ਼ਿਲਾਫ਼ ਧਾਰਾ 302 ਤਹਿਤ ਕੇਸ ਦਰਜ ਕੀਤਾ ਗਿਆ ਹੈ।



News Source link

- Advertisement -

More articles

- Advertisement -

Latest article