39.1 C
Patiāla
Monday, June 8, 2026

ਮੁਬਾਰਕਾਂ! ਭਾਰਤ ਦਾ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਆਰਥਿਕ ਤਾਕਤ ਬਣਨਾ ਕੋਈ ਆਮ ਗੱਲ ਨਹੀਂ: ਮੋਦੀ

Must read


ਸੂਰਤ, 8 ਸਤੰਬਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਹੈ ਕਿ ਭਾਰਤ ਦੁਨੀਆ ਦੀ ਪੰਜਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣ ਗਿਆ ਹੈ ਅਤੇ ਇਹ ਕੋਈ ਆਮ ਪ੍ਰਾਪਤੀ ਨਹੀਂ ਹੈ। ਸ੍ਰੀ ਮੋਦੀ ਨੇ ਗੁਜਰਾਤ ‘ਚ ਸੂਰਤ ਦੇ ਓਲਪਾੜ ਇਲਾਕੇ ‘ਚ ਮੈਡੀਕਲ ਕੈਂਪ ‘ਚ ਮੌਜੂਦ ਲੋਕਾਂ ਨੂੰ ਵੀਡੀਓ ਕਾਨਫਰੰਸ ਰਾਹੀਂ ਕਿਹਾ, ‘ਸਾਨੂੰ ਇਸ ਉਤਸ਼ਾਹ ਨੂੰ ਬਰਕਰਾਰ ਰੱਖਣ ਦੀ ਲੋੜ ਹੈ। ਇਸ ਮੌਕੇ ਵੱਖ-ਵੱਖ ਸਰਕਾਰੀ ਸਕੀਮਾਂ ਦੇ ਲਾਭਪਾਤਰੀ ਵੀ ਹਾਜ਼ਰ ਸਨ।



News Source link

- Advertisement -

More articles

- Advertisement -

Latest article