ਮੁਲਾਜ਼ਮਾਂ ਦੀ ਹੜਤਾਲ ਕਾਰਨ ਆਯੂਸ਼ਮਾਨ ਯੋਜਨਾ ਬੰਦ

Must read


ਖੇਤਰੀ ਪ੍ਰਤੀਨਿਧ

ਪਟਿਆਲਾ, 9 ਅਗਸਤ

ਆਯੂਸ਼ਮਾਨ ਯੋਜਨਾ ਤਹਿਤ ਸਰਕਾਰੀ ਹਸਪਤਾਲਾਂ ’ਚ ਮਰੀਜ਼ਾਂ ਦਾ ਇਲਾਜ ਬੰਦ ਹੋ ਗਿਆ ਹੈ ਕਿਉਂਕਿ ਇਸ ਸਕੀਮ ਅਧੀਨ ਡਾਟਾ ਐਂਟਰੀ ਅਪਰੇਟਰ ਤੇ ਹੋਰ ਮੁਲਾਜ਼ਮਾਂ ਨੂੰ ਦੋ ਮਹੀਨੇ ਤੋਂ ਤਨਖਾਹ ਨਹੀਂ ਮਿਲੀ, ਜਿਸ ਕਾਰਨ ਉਨ੍ਹਾਂ ਨੇ ਇਸ ਯੋਜਨਾ ਹੇਠ ਸਰਕਾਰੀ ਹਸਪਤਾਲਾਂ ’ਚ ਆਉਣ ਵਾਲੇ ਮਰੀਜ਼ਾਂ ਦੇ ਕਾਰਡਾਂ ਦੀ ਐਂਟਰੀ ਕਰਨ ਦੇ ਕੰਮ ਦਾ ਬਾਈਕਾਟ ਕਰ ਦਿੱਤਾ ਹੈ ਤੇ ਐਂਟਰੀ ਨਾ ਹੋਣ ਕਾਰਨ ਮਰੀਜ਼ ਦਾ ਇਲਾਜ ਸ਼ੁਰੂ ਨਹੀਂ ਹੋ ਸਕਦਾ।





News Source link

- Advertisement -

More articles

- Advertisement -

Latest article