35.6 C
Patiāla
Sunday, June 21, 2026

ਮੁਹਾਲੀ: ਨਵੀਂ ਆਬਕਾਰੀ ਨੀਤੀ ਰੱਦ ਕਰਵਾਉਣ ਲਈ ਸ਼ਰਾਬ ਠੇਕੇਦਾਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

Must read


ਦਰਸ਼ਨ ਸਿੰਘ ਸੋਢੀ

ਮੁਹਾਲੀ, 14 ਜੂਨ

ਪੰਜਾਬ ਸਰਕਾਰ ਦੀ ਨਵੀਂ ਆਬਕਾਰੀ ਨੀਤੀ ਖ਼ਿਲਾਫ਼ ਸੂਬੇ ਸ਼ਰਾਬ ਦੇ ਠੇਕੇਦਾਰ ਸੜਕਾਂ ‘ਤੇ ਉੱਤਰ ਗੲੇ ਹਨ। ਸ਼ਰਾਬ ਦੇ ਠੇਕੇਦਾਰਾਂ ਨੇ ਅੱਜ ਇਥੋਂ ਦੇ ਸੈਕਟਰ-69 ਸਥਿਤ ਕਰ ਤੇ ਆਬਕਾਰੀ ਵਿਭਾਗ ਦੇ ਕਮਿਸ਼ਨਰ ਦਫਤਰ ਦੇ ਬਾਹਰ ਧਰਨਾ ਦਿੱਤਾ ਅਤੇ ਆਪ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਸ਼ਰਾਬ ਠੇਕੇਦਾਰ ਯੂਨੀਅਨ ਨੇ ਨਵੀਂ ਆਬਕਾਰੀ ਨੀਤੀ ਰੱਦ ਕਰਨ ਦੀ ਮੰਗ ਕੀਤੀ ਹੈ।



News Source link

- Advertisement -

More articles

- Advertisement -

Latest article