ਮੁੰਬਈ ਪੁਲੀਸ ਨੇ ਲੋਕਾਂ ਨਾਲ ਕਰੋੜਾਂ ਦੀ ਠੱਗੀ ਮਾਰਨ ਦੇ ਦੋਸ਼ ’ਚ ਬਿਲਡਰ ਨੂੰ ਪੰਜਾਬ ਤੋਂ ਗ੍ਰਿਫ਼ਤਾਰ ਕੀਤਾ

0
232


ਮੁੰਬਈ, 17 ਦਸੰਬਰ

ਮੁੰਬਈ ਪੁਲੀਸ ਨੇ ਸ਼ਹਿਰ ਵਿੱਚ ਆਪਣੇ ਹਾਊਸਿੰਗ ਪ੍ਰਾਜੈਕਟ ਵਿੱਚ ਨਿਵੇਸ਼ ‘ਤੇ ਆਕਰਸ਼ਕ ਰਿਟਰਨ ਦਾ ਵਾਅਦਾ ਕਰਕੇ ਨਿਵੇਸ਼ਕਾਂ ਨਾਲ 27 ਕਰੋੜ ਰੁਪਏ ਤੋਂ ਵੱਧ ਦੀ ਠੱਗੀ ਮਾਰਨ ਦੇ ਦੋਸ਼ ਵਿੱਚ ਬਿਲਡਰ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਬਿਲਡਰ ਨੂੰ ਮੁੰਬਈ ਪੁਲੀਸ ਦੀ ਆਰਥਿਕ ਅਪਰਾਧ ਸ਼ਾਖਾ (ਈਓਡਬਲਿਊ) ਨੇ ਸ਼ੁੱਕਰਵਾਰ ਨੂੰ ਪੰਜਾਬ ਤੋਂ ਗ੍ਰਿਫ਼ਤਾਰ ਕੀਤਾ ਸੀ।  





News Source link

LEAVE A REPLY

Please enter your comment!
Please enter your name here