ਮੁੰਬਈ, 21 ਫਰਵਰੀ
ਸਪਨਾ ਗਿੱਲ ਨੇ ਮੁੰਬਈ ਪੁਲੀਸ ਨੂੰ ਸ਼ਿਕਾਇਤ ਦੇ ਕੇ ਭਾਰਤੀ ਕ੍ਰਿਕਟਰ ਪ੍ਰਿਥਵੀ ਸ਼ਾਅ ਅਤੇ ਹੋਰਾਂ ਖ਼ਿਲਾਫ਼ ਕਥਿਤ ਛੇੜਛਾੜ ਦੇ ਦੋਸ਼ ਹੇਠ ਐੱਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ। ਪਿਛਲੇ ਹਫਤੇ ਗਿੱਲ ਅਤੇ ਕੁਝ ਹੋਰਾਂ ਨੂੰ ਉਪਨਗਰੀ ਹੋਟਲ ਵਿੱਚ ਸੈਲਫੀ ਲੈਣ ਨੂੰ ਲੈ ਕੇ ਝਗੜੇ ਤੋਂ ਬਾਅਦ ਸ਼ਾਅ ‘ਤੇ ਹਮਲੇ ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਸੋਮਵਾਰ ਨੂੰ ਮੈਜਿਸਟ੍ਰੇਟ ਅਦਾਲਤ ਨੇ ਗਿੱਲ ਨੂੰ ਜ਼ਮਾਨਤ ਦੇ ਦਿੱਤੀ। ਗਿੱਲ ਦੇ ਵਕੀਲ ਕਾਸ਼ਿਫ ਅਲੀ ਖਾਨ ਰਾਹੀਂ ਸੋਮਵਾਰ ਨੂੰ ਅੰਧੇਰੀ ਦੇ ਏਅਰਪੋਰਟ ਥਾਣੇ ‘ਚ ਦਰਜ ਕਰਵਾਈ ਗਈ ਸ਼ਿਕਾਇਤ ‘ਚ ਸ਼ਾਅ, ਉਸ ਦੇ ਦੋਸਤ ਆਸ਼ੀਸ਼ ਯਾਦਵ ਅਤੇ ਹੋਰਾਂ ਖਿਲਾਫ ਕਥਿਤ ਛੇੜਛਾੜ ਅਤੇ ਅਪਮਾਨ ਕਰਨ ਦੇ ਦੋਸ਼ ‘ਚ ਐੱਫਆਈਆਰ ਦਰਜ ਕਰਨ ਦੀ ਮੰਗ ਕੀਤੀ ਗਈ ਸੀ।
I have read your article carefully and I agree with you very much. So, do you allow me to do this? I want to share your article link to my website: Log in
Thank you for your sharing. I am worried that I lack creative ideas. It is your article that makes me full of hope. Thank you. But, I have a question, can you help me?
Your article helped me a lot, is there any more related content? Thanks!