ਮੁੱਖ ਮੰਤਰੀ ਭਗਵੰਤ ਮਾਨ ਵਪਾਰਕ ਮੇਲੇ ’ਚ ਹਿੱਸਾ ਲੈਣ ਲਈ ਜਰਮਨੀ ਪੁੱਜੇ

0
339


ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 11 ਸਤੰਬਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਰਮਨੀ ਵਿੱਚ ਵਪਾਰਕ ਮੇਲੇ ’ਚ ਹਿੱਸਾ ਲੈਣ ਲਈ ਉਸ ਦੇ ਸ਼ਹਿਰ ਮਿਊਨਿਖ ਪੁੱਜ ਗਏ ਹਨ। ਉਥੇ ਪੁੱਜਣ ਬਾਅਦ ਮੁੱਖ ਮੰਤਰੀ ਨੇ ਟਵੀਟ ਕੀਤੀ,‘ ਉਮੀਦ ਹੈ ਜਰਮਨੀ ਨਾਲ ਪੰਜਾਬ ਦੀ ਵਪਾਰਕ ਸਾਂਝ ਵਿੱਚ ਭਾਰੀ ਵਾਧਾ ਹੋਵੇਗਾ, ਜਿਸ ਨਾਲ ਪੰਜਾਬ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ।’





News Source link

LEAVE A REPLY

Please enter your comment!
Please enter your name here