ਮੂਡੀਜ਼ ਨੇ 2024 ਲਈ ਭਾਰਤ ਦੀ ਵਿਕਾਸ ਦਰ ਦਾ ਅਨੁਮਾਨ ਵਧਾ ਕੇ 6.8 ਫ਼ੀਸਦ ਕੀਤਾ

0
231


ਨਵੀਂ ਦਿੱਲੀ, 4 ਮਾਰਚ

ਕੌਮਾਂਰਤੀ ਰੇਟਿੰਗ ਏਜੰਸੀ ਮੂਡੀਜ਼ ਨੇ ਕੈਲੰਡਰ ਸਾਲ 2024 ਲਈ ਭਾਰਤ ਦੀ ਵਿਕਾਸ ਦਰ ਦੇ ਅਨੁਮਾਨ ਨੂੰ ਵਧਾ ਕੇ 6.8 ਫੀਸਦੀ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਰੇਟਿੰਗ ਏਜੰਸੀ ਨੇ 2024 ‘ਚ ਭਾਰਤੀ ਅਰਥਵਿਵਸਥਾ ਦੇ 6.1 ਫੀਸਦੀ ਦੀ ਦਰ ਨਾਲ ਵਧਣ ਦਾ ਅਨੁਮਾਨ ਲਗਾਇਆ ਸੀ। ਸਾਲ 2023 ‘ਚ ਭਾਰਤ ਦੇ ਆਰਥਿਕ ਅੰਕੜੇ ਉਮੀਦ ਤੋਂ ਬਿਹਤਰ ਰਹੇ ਹਨ, ਜਿਸ ਕਾਰਨ ਮੂਡੀਜ਼ ਨੇ ਆਪਣੀ ਵਿਕਾਸ ਦਰ ਦਾ ਅਨੁਮਾਨ ਵਧਾ ਦਿੱਤਾ ਹੈ।



News Source link