ਮੇਰਾ ਸਮਰਥਨ ਕਰਨ ਲਈ ਲੋਕਾਂ ਦਾ ਸ਼ੁਕਰੀਆ, ਸੱਚਾਈ ਦੀ ਜਿੱਤ ਜ਼ਰੂਰ ਹੁੰਦੀ ਹੈ: ਰਾਹੁਲ ਗਾਂਧੀ

0
233


ਨਵੀਂ ਦਿੱਲੀ, 4 ਅਗਸਤ

ਸੁਪਰੀਮ ਕੋਰਟ ਵੱਲੋਂ ਮਾਣਹਾਨੀ ਦੇ ਮਾਮਲੇ ਵਿੱਚ ਸਜ਼ਾ ’ਤੇ ਰੋਕ ਲਾਉਣ ਤੋਂ ਬਾਅਦ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿ ਕਿਹਾ ਕਿ ਮੈਂ ਉਨ੍ਹਾਂ ਦੇ ਸਮਰਥਨ ਲਈ ਲੋਕਾਂ ਦਾ ਧੰਨਵਾਦ ਕਰਦਾ ਹਾਂ। ਉਨ੍ਹਾਂ ਕਿਹਾ ਕਿ ਅੱਜ ਨਹੀਂ ਤਾਂ ਕੱਲ, ਕੱਲ੍ਹ ਨਹੀਂ ਤਾਂ ਪਰਸੋਂ  ਸੱਚ ਦੀ ਜਿੱਤ ਹੁੰਦੀ ਹੈ, ਮੇਰੇ ਮਨ ਵਿੱਚ ਸਪਸ਼ਟਤਾ ਹੈ ਕਿ ਮੈਂ ਕੀ ਕਰਨਾ ਹੈ।



News Source link