ਪ੍ਰਵਾਸੀ ਮੋਗਾ ਦੇ ਐੱਸਐੱਸਪੀ ਸਣੇ 9 ਪੁਲੀਸ ਅਧਿਕਾਰੀ ਤੇ ਕਰਮਚਾਰੀ ਡੀਜੀਪੀ ਡਿਸਕ ਨਾਲ ਸਨਮਾਨਿਤ By Mehra Media Team July 8, 2023 0 189 Share Facebook Twitter Pinterest WhatsApp Must read ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ ‘ਚ ਪਈਆਂ ਤਰੇੜਾਂ, August 9, 2026 Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼ August 9, 2026 Canada News: ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ… August 9, 2026 ਪੁਲਿਸ ਵਿਭਾਗ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ… August 9, 2026 Mehra Media Teamhttps://punjabimedia.in ਮਹਿੰਦਰ ਸਿੰਘ ਰੱਤੀਆਂਮੋਗਾ, 8 ਜੁਲਾਈ ਪੰਜਾਬ ਪੁਲੀਸ ਮੁਖੀ ਗੌਰਵ ਯਾਦਵ ਨੇ ਸਰਾਫ਼ ਕਤਲ ਕਾਂਡ ’ਚ ਸ਼ਾਮਲ ਬਿਹਾਰ ਨਾਲ ਸਬੰਧਤ ਗਰੋਹ ਅਤੇ ਪੁਲੀਸ ਵਰਦੀ ਵਿਚ ਵਪਾਰੀ ਵਰਗ ਤੋਂ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਨੂੰ ਜੇਲ੍ਹ ’ਚ ਡੱਕਣ ਅਤੇ ਡਿਊਟੀ ਨੂੰ ਤਨਦੇਹੀ ਨਾਲ ਨਿਭਾਉਣ ਉੱਤੇ ਐੱਸਐੱਸਪੀ ਜੇ.ਐਲਨਚੇਜ਼ੀਅਨ, ਡੀਐੱਸਪੀ (ਡੀ)ਹਰਿੰਦਰ ਸਿੰਘ ਡੋਡ ਸਮੇਤ 9 ਪੁਲੀਸ ਅਧਿਕਾਰੀ ਤੇ ਕਰਮਚਾਰੀ ਡੀਜੀਪੀ ਡਿਸਕ ਨਾਲ ਸਨਮਾਨਿਤ ਕੀਤਾ ਗਿਆ ਹੈ। ਸਨਮਾਨ ਹਾਸਲ ਕਰਨ ਵਾਲਿਆਂ ਵਿਚ ਐੱਸਐੱਸਪੀ ਜੇ.ਐਲਨਚੇਜ਼ੀਅਨ,ਡੀਐੱਸਪੀ (ਡੀ)ਹਰਿੰਦਰ ਸਿੰਘ ਡੋਡ, ਸੀਆਈਏ ਸਟਾਫ਼ ਮਹਿਣਾ ਮੁਖੀ ਇੰਸਪੈਕਟਰ ਕਿੱਕਰ ਸਿੰਘ,ਸੀਆਈਏ ਸਟਾਫ਼ ਬਾਘਾਪੁਰਾਣਾ ਮੁਖੀ ਦਲਜੀਤ ਸਿੰਘ ਬਰਾੜ, ਥਾਣਾ ਸਿਟੀ ਦੱਖਣੀ ਮੁਖੀ ਅਮਨਦੀਪ ਕੰਬੋਜ,ਐੱਸਆਈ ਕਰਨਜੀਤ ਸਿੰਘ,ਏਐੱਸਆਈ ਗੁਰਜੀਤ ਸਿੰਘ, ਸਿਪਾਹੀ ਪੁਸ਼ਪਿੰਦਰ ਸਿੰਘ,ਦਵਿੰਦਰਪਾਲ ਸਿੰਘ ਅਤੇ ਹਰਵਿੰਦਰ ਸਿੰਘ ਸ਼ਾਮਲ ਹਨ। ਇਥੇ ਪੁਲੀਸ ਲਾਈਨ ਵਿਖੇ ਪਰੇਡ ਦੌਰਾਨ ਇਨ੍ਹਾਂ ਸਾਰੇ ਪੁਲੀਸ ਅਧਿਕਾਰੀਆਂ ਤੇ ਕਰਮਚਾਰੀਆਂ ਨੁੰ ਡੀਜੀਪੀ ਡਿਸਕ ਨਾਲ ਸਨਮਾਨਿਤ ਕੀਤਾ ਗਿਆ। ਇਨ੍ਹਾਂ ਅਫਸਰਾਂ ਨੇ ਕਿਹਾ ਕਿ ਇਹ ਦੁਰਲੱਭ ਐਵਾਰਡ ਮਿਲਣ ਉੱਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਐਵਾਰਡ ਨੇ ਉਨ੍ਹਾਂ ਨੂੰ ਸਮਾਜ ਦੀ ਸੇਵਾ ਕਰਨ ਲਈ ਨਵੇਂ ਜੋਸ ਨਾਲ ਭਰ ਦਿੱਤਾ ਹੈ। ਜ਼ਿਲ੍ਹਾ ਪੁਲੀਸ ਮੁਖੀ ਜੇ. ਐਲਨਚੇਜ਼ੀਅਨ ਨੇ ਮੁਲਾਜ਼ਮਾਂ ਨੂੰ ਭਵਿੱਖ ਵਿੱਚ ਵੀ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਸਮਰਪਿਤ ਭਾਵਨਾ ਨਾਲ ਡਿਊਟੀ ਕਰਨ ਲਈ ਪ੍ਰੇਰਿਤ ਕੀਤਾ। News Source link #ਮਗ #ਦ #ਐਸਐਸਪ #ਸਣ #ਪਲਸ #ਅਧਕਰ #ਤ #ਕਰਮਚਰ #ਡਜਪ #ਡਸਕ #ਨਲ #ਸਨਮਨਤ Tagsਅਧਕਰਐਸਐਸਪਸਣਸਨਮਨਤਕਰਮਚਰਡਸਕਡਜਪਤਦਨਲਪਲਸਮਗ Share Facebook Twitter Pinterest WhatsApp Previous articleਪੰਜਾਬ ’ਚ ਬਿਜਲੀ ਦੀ ਮੰਗ ਘਟਣ ’ਤੇ ਥਰਮਲ ਪਲਾਂਟ ਰੂਪਨਗਰ ਅਤੇ ਲਹਿਰਾ ਮੁਹੱਬਤ ਦੇ ਸਾਰੇ ਯੂਨਿਟ ਬੰਦ ਕੀਤੇNext articleਸ਼੍ਰੋਮਣੀ ਕਮੇਟੀ ਵੱਲੋਂ ਯੂਸੀਸੀ ਦਾ ਵਿਰੋਧ – punjabitribuneonline.com - Advertisement - More articles ਸਹਿਮੇ ਲੋਕ: ਰਾਸ਼ਨ ਦੀਆਂ ਦੁਕਾਨਾਂ ਅਤੇ ਪੈਟਰੋਲ ਪੰਪਾਂ ’ਤੇ ਲੱਗੀ ਭੀੜ May 9, 2025 ਰੌਬਰਟ ਪ੍ਰੀਵੋਸਟ ਪਹਿਲੇ ਅਮਰੀਕੀ ਪੋਪ ਬਣੇ May 9, 2025 ਸਕੂਲ ਵਿੱਚ ਅਨਾਜ ਘਪਲੇ ਸਬੰਧੀ ਵਿਜੀਲੈਂਸ ਤੇ ਉੱਚ ਅਧਿਕਾਰੀਆਂ ਨੂੰ ਪੱਤਰ May 8, 2025 - Advertisement - Latest article ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ ‘ਚ ਪਈਆਂ ਤਰੇੜਾਂ, August 9, 2026 Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼ August 9, 2026 Canada News: ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ… August 9, 2026 ਪੁਲਿਸ ਵਿਭਾਗ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ… August 9, 2026 Punjab News: ਪੰਜਾਬ 'ਚ ਸਿਆਸੀ ਧਮਾਕਾ, ਨਾਮੀ ਆਗੂ ਨੇ ਛੱਡਿਆ 'ਅਕਾਲੀ ਦਲ' ਦਾ ਸਾਥ, ਇਸ ਪਾਰਟੀ 'ਚ ਹੋਏ ਸ਼ਾਮਲ… August 9, 2026