ਮੋਦੀ ਨੇ ਆਪਣੇ ਨਿਵਾਸ ’ਤੇ ਨਵੇਂ ਮੰਤਰੀ ਮੰਡਲ ਨਾਲ ਪਹਿਲੀ ਮੀਟਿੰਗ ਕੀਤੀ

Must read


ਨਵੀਂ ਦਿੱਲੀ, 10 ਜੂਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ਾਮ ਆਪਣੇ ਨਵੇਂ ਮੰਤਰੀ ਮੰਡਲ ਨਾਲ ਪਹਿਲੀ ਬੈਠਕ ਕੀਤੀ। ਮੰਤਰੀ ਮੰਡਲ ‘ਚ ਸ਼ਾਮਲ ਕੀਤੇ ਨਵੇਂ ਮੰਤਰੀ ਸ਼ਾਮ 5 ਵਜੇ ਦੇ ਕਰੀਬ ਪ੍ਰਧਾਨ ਮੰਤਰੀ ਨਿਵਾਸ 7, ਲੋਕ ਕਲਿਆਣ ਮਾਰਗ ‘ਤੇ ਪਹੁੰਚੇ। ਸਹੁੰ ਚੁੱਕਣ ਤੋਂ ਇਕ ਦਿਨ ਬਾਅਦ ਹੋ ਰਹੀ ਮੀਟਿੰਗ ‘ਚ ਸ਼ਾਮਲ ਹੋਏ। ਪ੍ਰਧਾਨ ਮੰਤਰੀ ਨੇ ਹਾਲੇ ਤੱਕ ਨਵੇਂ ਮੰਤਰੀਆਂ ਦੇ ਵਿਭਾਗਾਂ ਦਾ ਐਲਾਨ ਨਹੀਂ ਕੀਤਾ ਹੈ।



News Source link
#ਮਦ #ਨ #ਆਪਣ #ਨਵਸ #ਤ #ਨਵ #ਮਤਰ #ਮਡਲ #ਨਲ #ਪਹਲ #ਮਟਗ #ਕਤ

- Advertisement -

More articles

- Advertisement -

Latest article