ਮੋਦੀ ਨੇ ਡੈਨਮਾਰਕ ’ਚ ਸਵੀਡਨ ਦੀ ਪ੍ਰਧਾਨ ਮੰਤਰੀ ਨਾਲ ਮਲਾਕਾਤ ਕੀਤੀ

0
380


ਕੋਪੇਨਹੇਗਨ, 4 ਮਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਥੇ ਸਵੀਡਨ ਦੀ ਪ੍ਰਧਾਨ ਮੰਤਰੀ ਮੈਗਡੇਲੇਨਾ ਐਂਡਰਸਨ ਨਾਲ ਮੁਲਾਕਾਤ ਕੀਤੀ ਅਤੇ ਦੋਹਾਂ ਨੇਤਾਵਾਂ ਨੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਸਾਂਝੀ ਕਾਰਜ ਯੋਜਨਾ ‘ਚ ਪ੍ਰਗਤੀ ਦੇ ਤਰੀਕਿਆਂ ‘ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਸਕੱਤਰੇਤ ਨੇ ਟਵੀਟ ਕੀਤਾ, ‘ਸਵੀਡਨ ਨਾਲ ਸਬੰਧਾਂ ਨੂੰ ਹੋਰ ਡੂੰਘਾ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਵੀਡਨ ਦੀ ਪ੍ਰਧਾਨ ਮੰਤਰੀ ਮੈਗਡੇਲੇਨਾ ਐਂਡਰਸਨ ਨੇ ਭਾਰਤ-ਸਵੀਡਨ ਦੋਸਤੀ ਨੂੰ ਹੋਰ ਵਿਆਪਕ ਕਰਨ ’ਤੇ ਗੱਲਬਾਤ ਕੀਤੀ।’





News Source link

LEAVE A REPLY

Please enter your comment!
Please enter your name here