ਕਾਰੋਬਾਰ ਮੋਦੀ ਨੇ ਫੋਨ ’ਤੇ ਬਾਇਡਨ ਨਾਲ ਕੀਤੀ ਗੱਲਬਾਤ By Mehra Media Team August 27, 2024 0 204 Share FacebookXPinterestWhatsApp Must read ਸਿਆਸੀ ਜਗਤ ‘ਚ ਪਸਰਿਆ ਮਾਤਮ, CM ਦੀ ਮਾਤਾ ਦਾ ਦੇਹਾਂਤ, 91 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ, ਸਦਮੇ ‘ਚ ਯੋਗੀ ਆਦ November 20, 2026 RCB-MI ਤੋਂ CSK-KKR ਤੱਕ, ਇੱਕ ਕਲਿੱਕ 'ਚ ਦੇਖੋ ਸਾਰੀਆਂ 10 ਟੀਮਾਂ ਦੇ ਖਿਡਾਰੀ; ਕਿਸ ਨੂੰ ਕੀਤੇ ਰਿਟੇਨ ਅਤੇ ਕਿਸ ਨੂੰ ਰਿਲਿਜ਼ November 20, 2026 Canada Most Wanted List: ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ… November 20, 2026 Punjab News: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਭਾਰੀ ਸੁਰੱਖਿਆ ਵਿਚਾਲੇ ਜਲੰਧਰ ਪਹੁੰਚੇ, ਪਰਗਟ ਸਿੰਘ ਦੇ ਘਰ ਕਈ ਮੁੱਦਿਆਂ 'ਤੇ ਚਰਚਾ ਦੀ... November 20, 2026 Mehra Media Teamhttps://punjabimedia.in ਨਵੀਂ ਦਿੱਲੀ, 26 ਅਗਸਤਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਫੋਨ ’ਤੇ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨਾਲ ਗੱਲਬਾਤ ਕੀਤੀ। ਇਸ ਦੌਰਾਨ ਮੋਦੀ ਨੇ ਜਿੱਥੇ ਬਾਇਡਨ ਨੂੰ ਆਪਣੇ ਯੂਕਰੇਨ ਦੌਰੇ ਬਾਰੇ ਜਾਣਕਾਰੀ ਦਿੱਤੀ ਉੱਥੇ ਹੀ ਪੂਰਬੀ ਯੂਰੋਪੀ ਦੇਸ਼ ਵਿੱਚ ਜਲਦੀ ਸ਼ਾਂਤੀ ਤੇ ਸਥਿਰਤਾ ਬਹਾਲ ਕਰਨ ਲਈ ਭਾਰਤ ਦੇ ਪੂਰਨ ਸਹਿਯੋਗ ਦੀ ਵਚਨਬੱਧਤਾ ਦੁਹਰਾਈ। ਦੋਵੇਂ ਆਗੂਆਂ ਨੇ ਬੰਗਲਾਦੇਸ਼ ਵਿੱਚ ਮੌਜੂਦਾ ਹਾਲਾਤ ਬਾਰੇ ਵੀ ਚਰਚਾ ਕੀਤੀ ਅਤੇ ਉੱਥੇ ਜਲਦੀ ਤੋਂ ਜਲਦੀ ਹਾਲਾਤ ਆਮ ਵਰਗੇ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਘੱਟ-ਗਿਣਤੀਆਂ, ਖ਼ਾਸ ਕਰ ਕੇ ਹਿੰਦੂਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਮੋਦੀ ਨੇ ‘ਐਕਸ’ ਉੱਤੇ ਕਿਹਾ, ‘‘ਅਸੀਂ ਯੂਕਰੇਨ ’ਚ ਮੌਜੂਦਾ ਹਾਲਾਤ ਸਣੇ ਵੱਖ-ਵੱਖ ਖੇਤਰੀ ਤੇ ਆਲਮੀ ਮੁੱਦਿਆਂ ਬਾਰੇ ਗੱਲਬਾਤ ਕੀਤੀ। ਮੈਂ ਯੂਕਰੇਨ ਵਿੱਚ ਜਲਦੀ ਤੋਂ ਜਲਦੀ ਸ਼ਾਂਤੀ ਤੇ ਸਥਿਰਤਾ ਬਹਾਲ ਕਰਨ ਲਈ ਭਾਰਤ ਦੇ ਪੂਰੇ ਸਹਿਯੋਗ ਦੀ ਵਚਨਬੱਧਤਾ ਦੁਹਰਾਈ।’’ ਉਨ੍ਹਾਂ ਕਿਹਾ, ‘‘ਅਸੀਂ ਬੰਗਲਾਦੇਸ਼ ਵਿੱਚ ਮੌਜੂਦਾ ਹਾਲਾਤ ਬਾਰੇ ਵੀ ਗੱਲ ਕੀਤੀ ਅਤੇ ਉੱਥੇ ਜਲਦੀ ਤੋਂ ਜਲਦੀ ਹਾਲਾਤ ਆਮ ਵਰਗੇ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਤੋਂ ਇਲਾਵਾ ਬੰਗਲਾਦੇਸ਼ ਵਿੱਚ ਘੱਟ-ਗਿਣਤੀਆਂ, ਖ਼ਾਸ ਕਰ ਕੇ ਹਿੰਦੂਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ ਗਿਆ।’’ ਇਕ ਸਰਕਾਰੀ ਬਿਆਨ ਮੁਤਾਬਕ ਮੋਦੀ ਨੇ ਬਾਇਡਨ ਨੂੰ ਆਪਣੇ ਹਾਲ ਦੇ ਯੂਕਰੇਨ ਦੌਰੇ ਬਾਰੇ ਵੀ ਜਾਣਕਾਰੀ ਦਿੱਤੀ। ਫੋਨ ’ਤੇ ਹੋਈ ਇਸ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਬਾਇਡਨ ਨੇ ਕੁਆਡ ਸਣੇ ਬਹੁਪੱਖੀ ਸਹਿਯੋਗ ਮਜ਼ਬੂਤ ਕਰਨ ਦੀ ਵਚਨਬੱਧਤਾ ਵੀ ਦੁਹਰਾਈ। -ਪੀਟੀਆਈ News Source link Tagsਕਤਗਲਬਤਤਨਨਲਫਨਬਇਡਨਮਦ Share FacebookXPinterestWhatsApp Previous articleਨੈਸ਼ਨਲ ਕਾਨਫਰੰਸ ਨੇ ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਜਾਰੀ ਕੀਤੀ 18 ਉਮੀਦਵਾਰਾਂ ਦੀ ਪਹਿਲੀ ਸੂਚੀNext articleਐੱਨਆਰਆਈ ’ਤੇ ਗੋਲੀਬਾਰੀ ਦਾ ਮਾਮਲਾ: ਪੁਲੀਸ ਮੁਕਾਬਲੇ ਵਿੱਚ ਦੋ ਸ਼ੂਟਰ ਜ਼ਖ਼ਮੀ – Punjabi Tribune - Advertisement - More articles Marriage ਲਈ ਗਹਿਣੇ ਖਰੀਦਣ ਵਾਸਤੇ Gold Loan ਲੈਣਾ ਸਹੀ ਜਾਂ Personal Loan? ਜਾਣੋ ਦੋਵਾਂ ਵਿੱਚ ਫਰਕ November 20, 2026 UPI Server: ਦੇਸ਼ ਭਰ 'ਚ 45 ਮਿੰਟਾਂ ਲਈ UPI ਸੇਵਾਵਾਂ ਰਹਿਣਗੀਆਂ ਬੰਦ, ਜਾਣੋ ਪੈਸੇ ਦਾ ਲੈਣ-ਦੇਣ ਕਿਉਂ ਨਹੀਂ ਹੋਏਗਾ? November 19, 2026 Harsh Goenka : 2027 'ਚ ਦੁਨੀਆ ਵਿੱਚ ਮੱਚ ਸਕਦੀ ਹੈ ਹਲਚਲ! ਹਰਸ਼ ਗੋਇਨਕਾ ਨੇ ਦੱਸੀਆਂ 10 ਵੱਡੀਆਂ ਸੰਭਾਵਨਾਵਾਂ November 18, 2026 - Advertisement - Latest article ਸਿਆਸੀ ਜਗਤ ‘ਚ ਪਸਰਿਆ ਮਾਤਮ, CM ਦੀ ਮਾਤਾ ਦਾ ਦੇਹਾਂਤ, 91 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ, ਸਦਮੇ ‘ਚ ਯੋਗੀ ਆਦ November 20, 2026 RCB-MI ਤੋਂ CSK-KKR ਤੱਕ, ਇੱਕ ਕਲਿੱਕ 'ਚ ਦੇਖੋ ਸਾਰੀਆਂ 10 ਟੀਮਾਂ ਦੇ ਖਿਡਾਰੀ; ਕਿਸ ਨੂੰ ਕੀਤੇ ਰਿਟੇਨ ਅਤੇ ਕਿਸ ਨੂੰ ਰਿਲਿਜ਼ November 20, 2026 Canada Most Wanted List: ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ… November 20, 2026 Punjab News: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਭਾਰੀ ਸੁਰੱਖਿਆ ਵਿਚਾਲੇ ਜਲੰਧਰ ਪਹੁੰਚੇ, ਪਰਗਟ ਸਿੰਘ ਦੇ ਘਰ ਕਈ ਮੁੱਦਿਆਂ 'ਤੇ ਚਰਚਾ ਦੀ... November 20, 2026 ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 2 ਟਰੱਕ ਭਾਖੜਾ ਨਹਿਰ 'ਚ ਲਟਕੇ; ਇੱਕ 'ਚ ਲੱਗੀ ਅੱਗ; ਮੱਚੀ ਹਫੜਾ-ਦਫੜੀ November 20, 2026