ਮੋਦੀ ਵੱਲੋਂ ਦਲਾਈ ਲਾਮਾ ਨੂੰ ਜਨਮ ਦਿਨ ਦੀ ਵਧਾਈ ਤੋਂ ਚੀਨ ਖਿਝਿਆ

0
241


ਪੇਈਚਿੰਗ, 7 ਜੁਲਾਈ

ਤਿੱਬਤ ਦੇ ਅਧਿਆਤਮਕ ਨੇਤਾ ਦਲਾਈ ਲਾਮਾ ਨੂੰ ਉਨ੍ਹਾਂ ਦੇ 87ਵੇਂ ਜਨਮ ਦਿਨ ‘ਤੇ ਸ਼ੁਭਕਾਮਨਾਵਾਂ ਦੇਣ ‘ਤੇ ਚੀਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਭਾਰਤ ਨੂੰ ਚੀਨ ਦੇ ਅੰਦਰੂਨੀ ਮਾਮਲਿਆਂ ‘ਚ ਦਖਲ ਦੇਣ ਤੋਂ ਗੁਰੇਜ਼ ਕਰਦੇ ਹੋਏ ਤਿੱਬਤ ਨਾਲ ਜੁੜੇ ਮੁੱਦਿਆਂ ਦੀ ਵਰਤੋਂ ਬੰਦ ਕਰਨੀ ਚਾਹੀਦੀ ਹੈ। ਸ੍ਰੀ ਮੋਦੀ ਨੇ ਬੁੱਧਵਾਰ ਨੂੰ 87 ਸਾਲ ਦੇ ਹੋਣ ‘ਤੇ ਦਲਾਈ ਲਾਮਾ ਨੂੰ ਫੋਨ ‘ਤੇ ਵਧਾਈ ਦਿੱਤੀ। 





News Source link

LEAVE A REPLY

Please enter your comment!
Please enter your name here