ਪ੍ਰਵਾਸੀ ਮੱਧ ਪ੍ਰਦੇਸ਼ ’ਚ ਬੱਚੀ ਨਾਲ ਜਬਰ ਜਨਾਹ ਕਰਨ ਦੇ ਦੋਸ਼ੀ ਦਾ ਘਰ ਢਾਹਿਆ By Mehra Media Team August 18, 2023 0 195 Share Facebook Twitter Pinterest WhatsApp Must read Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ… August 8, 2026 ਵੱਡੀ ਖਬਰ, ਪੁਲਿਸ ਵਿਭਾਗ ‘ਚ ਮੱਚਿਆ ਹੜਕੰਪ, ਇਨ੍ਹਾਂ 4 SHO ਖਿਲਾਫ ਵੱਡਾ ਐਕਸ਼ਨ, ਜਾਣੋ ਸਸਪੈਂਡ ਕਿਉਂ ਕੀਤਾ ਗਿਆ.. August 8, 2026 ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ August 8, 2026 ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ August 8, 2026 Mehra Media Teamhttps://punjabimedia.in ਭੁਪਾਲ, 18 ਅਗਸਤਮੱਧ ਪ੍ਰਦੇਸ਼ ’ਚ ਪ੍ਰਸ਼ਾਸਨ ਅਤੇ ਪੁਲੀਸ ਦੀ ਸਾਂਝੀ ਟੀਮ ਨੇ ਸਤਨਾ ਜ਼ਿਲ੍ਹੇ ‘ਚ ਜ਼ਮਾਨਤ ‘ਤੇ ਬਾਹਰ ਆਉਣ ਤੋਂ ਬਾਅਦ ਬੱਚੀ ਨਾਲ ਬਲਾਤਕਾਰ ਕਰਨ ਵਾਲੇ ਦਾ ਘਰ ਢਾਹ ਦਿੱਤਾ। ਰਾਕੇਸ਼ ਵਰਮਾ (35) ਨੇ ਬੁੱਧਵਾਰ ਨੂੰ ਪੰਜ ਸਾਲ ਦੀ ਬੱਚੀ ਨਾਲ ਬਲਾਤਕਾਰ ਕਰਕੇ ਉਸ ਦੇ ਗੁਪਤ ਅੰਗਾਂ ‘ਤੇ ਗੰਭੀਰ ਸੱਟਾਂ ਮਾਰੀਆਂ ਸਨ। ਪੀੜਤਾ ਦਾ ਸੰਜੇ ਗਾਂਧੀ ਮੈਮੋਰੀਅਲ ਹਸਪਤਾਲ ਰੀਵਾ ਵਿੱਚ ਇਲਾਜ ਚੱਲ ਰਿਹਾ ਹੈ। ਘਟਨਾ ਦਾ ਪਤਾ ਲੱਗਦੇ ਹੀ ਪੁਲੀਸ ਨੇ ਵੀਰਵਾਰ ਨੂੰ ਮੁਲਜ਼ਮ ਨੂੰ ਗ੍ਰਿਫਤਾਰ ਕਰ ਕੇ ਜੇਲ੍ਹ ਭੇਜ ਦਿੱਤਾ। ਹੈਰਾਨੀ ਦੀ ਗੱਲ ਹੈ ਕਿ ਸਤਨਾ ‘ਚ ਇਕ ਹੋਰ ਨਾਬਾਲਗ ਨਾਲ ਬਲਾਤਕਾਰ ਕਰਨ ਦੇ ਮਾਮਲੇ ‘ਚ ਵਰਮਾ 10 ਸਾਲ ਦੀ ਸਜ਼ਾ ਕੱਟਣ ਤੋਂ ਬਾਅਦ ਜ਼ਮਾਨਤ ‘ਤੇ ਬਾਹਰ ਸੀ।ਨਾਬਾਲਗ, ਜੋ ਆਪਣੀ ਦਾਦੀ ਨਾਲ ਭੀਖ ਮੰਗਦੀ ਸੀ, ਬੁੱਧਵਾਰ ਨੂੰ ਸ਼ਾਮ ਦੇ ਸਮੇਂ ਮੰਦਰ ਵਿੱਚ ਬੈਠੀ ਸੀ ਜਦੋਂ ਵਰਮਾ ਉਨ੍ਹਾਂ ਕੋਲ ਆਇਆ ਅਤੇ ਬੱਚੇ ਨੂੰ ਚਾਕਲੇਟ ਦਿੱਤੀ। ਬੱਚੀ ਨੂੰ ਜ਼ਬਰਦਸਤੀ ਚੁੱਕ ਲਿਆ, ਜੋ ਰੋਣ ਲੱਗੀ। ਦਾਦੀ ਵੱਲੋਂ ਆਪਣੀ ਪੋਤੀ ਨੂੰ ਛੱਡਣ ਦੀ ਬੇਨਤੀ ਕਰਨ ਦੇ ਬਾਵਜੂਦ ਵਰਮਾ ਬੱਚੀ ਨੂੰ ਲੈ ਕੇ ਭੱਜ ਗਿਆ। ਸਥਾਨਕ ਲੋਕਾਂ ਨਾਲ ਔਰਤ ਨੇ ਬੱਚੀ ਦੀ ਭਾਲ ਸ਼ੁਰੂ ਕੀਤੀ ਤਾਂ ਉਹ ਉਹ ਬੇਹੋਸ਼ ਅਤੇ ਬਹੁਤ ਖੂਨ ਨਾਲ ਲੱਥਪੱਥ ਮਿਲੀ। ਉਨ੍ਹਾਂ ਨੇ ਪੁਲੀਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ। ਸਬੰਧਿਤ ਖ਼ਬਰਾਂ Updated At: August 18, 2023 12:19 PM (IST) Updated At: August 18, 2023 12:06 PM (IST) Updated At: August 18, 2023 11:44 AM (IST) Updated At: August 18, 2023 12:06 PM (IST) Updated At: August 18, 2023 11:32 AM (IST) Updated At: August 18, 2023 11:24 AM (IST) News Source link #ਮਧ #ਪਰਦਸ਼ #ਚ #ਬਚ #ਨਲ #ਜਬਰ #ਜਨਹ #ਕਰਨ #ਦ #ਦਸ਼ #ਦ #ਘਰ #ਢਹਆ Tagsਕਰਨਘਰਚਜਨਹਜਬਰਢਹਆਦਦਸ਼ਨਲਪਰਦਸਬਚਮਧ Share Facebook Twitter Pinterest WhatsApp Previous articleAllarhan De | Godday Godday Chaa | Sonam Bajwa | Tania | Nachhatar Gill | N Vee MusicNext articleSrimad Ramayan: ਟੀਵੀ 'ਤੇ ਫਿਰ ਭਗਵਾਨ ਸ਼੍ਰੀ ਰਾਮ ਦੀ ਮਹਾਨ ਮਹਾਂਕਥਾ ਦਾ ਹੋਵੇਗਾ ਪ੍ਰਸਾਰਣ, 'ਸ਼੍ਰੀਮਦ ਰਾਮਾਇਣ' ਕਿੱਥੇ ਦੇਖ ਸਕੋਗੇ ? ਜਾਣੋ - Advertisement - More articles ਸਹਿਮੇ ਲੋਕ: ਰਾਸ਼ਨ ਦੀਆਂ ਦੁਕਾਨਾਂ ਅਤੇ ਪੈਟਰੋਲ ਪੰਪਾਂ ’ਤੇ ਲੱਗੀ ਭੀੜ May 9, 2025 ਰੌਬਰਟ ਪ੍ਰੀਵੋਸਟ ਪਹਿਲੇ ਅਮਰੀਕੀ ਪੋਪ ਬਣੇ May 9, 2025 ਸਕੂਲ ਵਿੱਚ ਅਨਾਜ ਘਪਲੇ ਸਬੰਧੀ ਵਿਜੀਲੈਂਸ ਤੇ ਉੱਚ ਅਧਿਕਾਰੀਆਂ ਨੂੰ ਪੱਤਰ May 8, 2025 - Advertisement - Latest article Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ… August 8, 2026 ਵੱਡੀ ਖਬਰ, ਪੁਲਿਸ ਵਿਭਾਗ ‘ਚ ਮੱਚਿਆ ਹੜਕੰਪ, ਇਨ੍ਹਾਂ 4 SHO ਖਿਲਾਫ ਵੱਡਾ ਐਕਸ਼ਨ, ਜਾਣੋ ਸਸਪੈਂਡ ਕਿਉਂ ਕੀਤਾ ਗਿਆ.. August 8, 2026 ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ August 8, 2026 ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ August 8, 2026 ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ August 8, 2026
ਭੁਪਾਲ, 18 ਅਗਸਤਮੱਧ ਪ੍ਰਦੇਸ਼ ’ਚ ਪ੍ਰਸ਼ਾਸਨ ਅਤੇ ਪੁਲੀਸ ਦੀ ਸਾਂਝੀ ਟੀਮ ਨੇ ਸਤਨਾ ਜ਼ਿਲ੍ਹੇ ‘ਚ ਜ਼ਮਾਨਤ ‘ਤੇ ਬਾਹਰ ਆਉਣ ਤੋਂ ਬਾਅਦ ਬੱਚੀ ਨਾਲ ਬਲਾਤਕਾਰ ਕਰਨ ਵਾਲੇ ਦਾ ਘਰ ਢਾਹ ਦਿੱਤਾ। ਰਾਕੇਸ਼ ਵਰਮਾ (35) ਨੇ ਬੁੱਧਵਾਰ ਨੂੰ ਪੰਜ ਸਾਲ ਦੀ ਬੱਚੀ ਨਾਲ ਬਲਾਤਕਾਰ ਕਰਕੇ ਉਸ ਦੇ ਗੁਪਤ ਅੰਗਾਂ ‘ਤੇ ਗੰਭੀਰ ਸੱਟਾਂ ਮਾਰੀਆਂ ਸਨ। ਪੀੜਤਾ ਦਾ ਸੰਜੇ ਗਾਂਧੀ ਮੈਮੋਰੀਅਲ ਹਸਪਤਾਲ ਰੀਵਾ ਵਿੱਚ ਇਲਾਜ ਚੱਲ ਰਿਹਾ ਹੈ। ਘਟਨਾ ਦਾ ਪਤਾ ਲੱਗਦੇ ਹੀ ਪੁਲੀਸ ਨੇ ਵੀਰਵਾਰ ਨੂੰ ਮੁਲਜ਼ਮ ਨੂੰ ਗ੍ਰਿਫਤਾਰ ਕਰ ਕੇ ਜੇਲ੍ਹ ਭੇਜ ਦਿੱਤਾ। ਹੈਰਾਨੀ ਦੀ ਗੱਲ ਹੈ ਕਿ ਸਤਨਾ ‘ਚ ਇਕ ਹੋਰ ਨਾਬਾਲਗ ਨਾਲ ਬਲਾਤਕਾਰ ਕਰਨ ਦੇ ਮਾਮਲੇ ‘ਚ ਵਰਮਾ 10 ਸਾਲ ਦੀ ਸਜ਼ਾ ਕੱਟਣ ਤੋਂ ਬਾਅਦ ਜ਼ਮਾਨਤ ‘ਤੇ ਬਾਹਰ ਸੀ।ਨਾਬਾਲਗ, ਜੋ ਆਪਣੀ ਦਾਦੀ ਨਾਲ ਭੀਖ ਮੰਗਦੀ ਸੀ, ਬੁੱਧਵਾਰ ਨੂੰ ਸ਼ਾਮ ਦੇ ਸਮੇਂ ਮੰਦਰ ਵਿੱਚ ਬੈਠੀ ਸੀ ਜਦੋਂ ਵਰਮਾ ਉਨ੍ਹਾਂ ਕੋਲ ਆਇਆ ਅਤੇ ਬੱਚੇ ਨੂੰ ਚਾਕਲੇਟ ਦਿੱਤੀ। ਬੱਚੀ ਨੂੰ ਜ਼ਬਰਦਸਤੀ ਚੁੱਕ ਲਿਆ, ਜੋ ਰੋਣ ਲੱਗੀ। ਦਾਦੀ ਵੱਲੋਂ ਆਪਣੀ ਪੋਤੀ ਨੂੰ ਛੱਡਣ ਦੀ ਬੇਨਤੀ ਕਰਨ ਦੇ ਬਾਵਜੂਦ ਵਰਮਾ ਬੱਚੀ ਨੂੰ ਲੈ ਕੇ ਭੱਜ ਗਿਆ। ਸਥਾਨਕ ਲੋਕਾਂ ਨਾਲ ਔਰਤ ਨੇ ਬੱਚੀ ਦੀ ਭਾਲ ਸ਼ੁਰੂ ਕੀਤੀ ਤਾਂ ਉਹ ਉਹ ਬੇਹੋਸ਼ ਅਤੇ ਬਹੁਤ ਖੂਨ ਨਾਲ ਲੱਥਪੱਥ ਮਿਲੀ। ਉਨ੍ਹਾਂ ਨੇ ਪੁਲੀਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ।